ਪੜਚੋਲ ਕਰੋ
(Source: ECI/ABP News)
ਪਾਕਿਸਤਾਨ 'ਚ ਕੁੜੀਆਂ ਦੇ ਵਿਆਹ ਲਈ ਘੱਟੋ-ਘੱਟ ਉਮਰ ਕਿੰਨੀ ?
ਭਾਰਤ ਵਿੱਚ ਕੁੜੀਆਂ ਦੇ ਵਿਆਹ ਦੇ ਉਮਰ 18 ਸਾਲ ਦੀ ਹੈ ਪਰ ਤੁਹਾਨੂੰ ਪਤਾ ਹੈ ਕਿ ਮੁਸਲਿਮ ਦੇਸ਼ ਪਾਕਿਸਤਾਨ ਵਿੱਚ ਕੁੜੀਆਂ ਦੇ ਵਿਆਹ ਦੀ ਕੀ ਉਮਰ ਹੈ।
PAKISTAN
1/5
![ਦੱਸ ਦਈਏ ਕਿ ਪਾਕਿਸਤਾਨ ਵਿੱਚ ਲੜਕੀਆਂ ਦੇ ਵਿਆਹ ਦੀ ਉਮਰ 16 ਸਾਲ ਦੀ ਹੈ। ਭਾਰਤ ਦੇ ਮੁਕਾਬਲੇ ਇੱਥੇ ਕੁੜੀਆਂ ਦਾ ਵਿਆਹ ਛੇਤੀ ਹੋ ਜਾਂਦਾ ਹੈ।](https://cdn.abplive.com/imagebank/default_16x9.png)
ਦੱਸ ਦਈਏ ਕਿ ਪਾਕਿਸਤਾਨ ਵਿੱਚ ਲੜਕੀਆਂ ਦੇ ਵਿਆਹ ਦੀ ਉਮਰ 16 ਸਾਲ ਦੀ ਹੈ। ਭਾਰਤ ਦੇ ਮੁਕਾਬਲੇ ਇੱਥੇ ਕੁੜੀਆਂ ਦਾ ਵਿਆਹ ਛੇਤੀ ਹੋ ਜਾਂਦਾ ਹੈ।
2/5
![ਦਰਅਸਲ ਮੁਸਲਿਮ ਦੇਸ਼ ਪਾਕਿਸਤਾਨ ਵਿੱਚ ਸ਼ਰੀਆ ਨਿਯਮਾਂ ਦਾ ਪਾਲਨ ਕੀਤਾ ਜਾਂਦਾ ਹੈ।](https://cdn.abplive.com/imagebank/default_16x9.png)
ਦਰਅਸਲ ਮੁਸਲਿਮ ਦੇਸ਼ ਪਾਕਿਸਤਾਨ ਵਿੱਚ ਸ਼ਰੀਆ ਨਿਯਮਾਂ ਦਾ ਪਾਲਨ ਕੀਤਾ ਜਾਂਦਾ ਹੈ।
3/5
![ਉੱਥੇ ਹੀ ਪਾਕਿਸਤਾਨ ਤੋਂ ਵੀ ਕੱਟੜ ਇਸਲਾਮਿਕ ਦੇਸ਼ ਇਰਾਨ ਹੈ, ਜਿੱਥੇ 9 ਸਾਲ ਦੀ ਉਮਰ ਵਿੱਚ ਕੁੜੀ ਦਾ ਵਿਆਹ ਕਰ ਦਿੱਤਾ ਜਾਂਦਾ ਹੈ।](https://cdn.abplive.com/imagebank/default_16x9.png)
ਉੱਥੇ ਹੀ ਪਾਕਿਸਤਾਨ ਤੋਂ ਵੀ ਕੱਟੜ ਇਸਲਾਮਿਕ ਦੇਸ਼ ਇਰਾਨ ਹੈ, ਜਿੱਥੇ 9 ਸਾਲ ਦੀ ਉਮਰ ਵਿੱਚ ਕੁੜੀ ਦਾ ਵਿਆਹ ਕਰ ਦਿੱਤਾ ਜਾਂਦਾ ਹੈ।
4/5
![ਪਾਕਿਸਤਾਨ ਵਿੱਚ ਕੁੜੀਆਂ ਨੂੰ ਵੀ ਸ਼ਰੀਆ ਕਾਨੂੰਨ ਮੰਨਣਾ ਪੈਂਦਾ ਹੈ।](https://cdn.abplive.com/imagebank/default_16x9.png)
ਪਾਕਿਸਤਾਨ ਵਿੱਚ ਕੁੜੀਆਂ ਨੂੰ ਵੀ ਸ਼ਰੀਆ ਕਾਨੂੰਨ ਮੰਨਣਾ ਪੈਂਦਾ ਹੈ।
5/5
![ਉੱਥੇ ਹੀ ਮੁਸਲਿਮ ਦੇਸ਼ ਪਾਕਿਸਤਾਨ ਵਿੱਚ ਮੁਸਲਿਮ ਰੀਤੀ ਰਿਵਾਜ਼ਾਂ ਨਾਲ ਕੁੜੀਆਂ ਦਾ ਵਿਆਹ ਕੀਤਾ ਜਾਂਦਾ ਹੈ।](https://cdn.abplive.com/imagebank/default_16x9.png)
ਉੱਥੇ ਹੀ ਮੁਸਲਿਮ ਦੇਸ਼ ਪਾਕਿਸਤਾਨ ਵਿੱਚ ਮੁਸਲਿਮ ਰੀਤੀ ਰਿਵਾਜ਼ਾਂ ਨਾਲ ਕੁੜੀਆਂ ਦਾ ਵਿਆਹ ਕੀਤਾ ਜਾਂਦਾ ਹੈ।
Published at : 04 Aug 2024 12:32 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)