ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੋਰੋਨਾ ਦੇ ਕਹਿਰ 'ਚ ਵਿਧਾਨ ਸਭਾ ਦਾ ਅਨੋਖਾ ਇਜਲਾਸ
![](https://static.abplive.com/wp-content/uploads/sites/5/2020/08/28163834/4.jpeg?impolicy=abp_cdn&imwidth=720)
1/7
![ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਖਿਲਾਫ਼ ਸਰਬ ਪਾਰਟੀ ਮੀਟਿੰਗ ਤੇ ਕਿਸਾਨ ਜਥੇਬੰਦੀਆਂ ਨਾਲ ਬੈਠਕ ਦੌਰਾਨ ਵੀ ਆਰਡੀਨੈਂਸਾਂ ਖਿਲਾਫ਼ ਮਤੇ ਪਵਾਏ ਸਨ।](https://static.abplive.com/wp-content/uploads/sites/5/2020/08/28163922/7.jpeg?impolicy=abp_cdn&imwidth=720)
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਖਿਲਾਫ਼ ਸਰਬ ਪਾਰਟੀ ਮੀਟਿੰਗ ਤੇ ਕਿਸਾਨ ਜਥੇਬੰਦੀਆਂ ਨਾਲ ਬੈਠਕ ਦੌਰਾਨ ਵੀ ਆਰਡੀਨੈਂਸਾਂ ਖਿਲਾਫ਼ ਮਤੇ ਪਵਾਏ ਸਨ।
2/7
![ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਜਾਰੀ ਤਿੰਨ ਆਰਡੀਨੈਂਸਾਂ ਖਿਲਾਫ਼ ਪੰਜਾਬ ਸਰਕਾਰ ਮਤਾ ਲਿਆਏਗੀ।](https://static.abplive.com/wp-content/uploads/sites/5/2020/08/28163907/6.jpeg?impolicy=abp_cdn&imwidth=720)
ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਜਾਰੀ ਤਿੰਨ ਆਰਡੀਨੈਂਸਾਂ ਖਿਲਾਫ਼ ਪੰਜਾਬ ਸਰਕਾਰ ਮਤਾ ਲਿਆਏਗੀ।
3/7
![ਸੰਵਿਧਾਨਕ ਲੋੜ ਪੂਰੀ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਜ਼ਰੂਰੀ ਸੀ ਤੇ ਇੱਕ ਰੋਜ਼ਾ ਸੈਸ਼ਨ ਦੌਰਾਨ ਹੀ ਸਰਕਾਰ ਪੰਜ ਆਰਡੀਨੈਂਸ ਲਿਆਉਣ ਤੋਂ ਇਲਾਵਾ ਹੋਰ ਕੁਝ ਕੰਮਕਾਜ ਕਰਨਾ ਚਾਹੁੰਦੀ ਹੈ।](https://static.abplive.com/wp-content/uploads/sites/5/2020/08/28163851/5.jpeg?impolicy=abp_cdn&imwidth=720)
ਸੰਵਿਧਾਨਕ ਲੋੜ ਪੂਰੀ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਜ਼ਰੂਰੀ ਸੀ ਤੇ ਇੱਕ ਰੋਜ਼ਾ ਸੈਸ਼ਨ ਦੌਰਾਨ ਹੀ ਸਰਕਾਰ ਪੰਜ ਆਰਡੀਨੈਂਸ ਲਿਆਉਣ ਤੋਂ ਇਲਾਵਾ ਹੋਰ ਕੁਝ ਕੰਮਕਾਜ ਕਰਨਾ ਚਾਹੁੰਦੀ ਹੈ।
4/7
![ਦੱਸ ਦਈਏ ਕਿ ਬੇਸ਼ੱਕ ਇਸ ਸੈਸ਼ਨ ਵਿੱਚ ਕੁਝ ਖਾਸ ਨਹੀਂ ਹੋਏਗਾ ਪਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਇਹ ਕਾਫੀ ਅਹਿਮ ਰਹੇਗਾ।](https://static.abplive.com/wp-content/uploads/sites/5/2020/08/28163834/4.jpeg?impolicy=abp_cdn&imwidth=720)
ਦੱਸ ਦਈਏ ਕਿ ਬੇਸ਼ੱਕ ਇਸ ਸੈਸ਼ਨ ਵਿੱਚ ਕੁਝ ਖਾਸ ਨਹੀਂ ਹੋਏਗਾ ਪਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਇਹ ਕਾਫੀ ਅਹਿਮ ਰਹੇਗਾ।
5/7
![ਅੱਜ ਸਾਰੇ ਵਿਧਾਇਕ ਆਪਣੀਆਂ ਨੈਗੇਟਿਵ ਰਿਪੋਰਟਾਂ ਲੈ ਕੇ ਹੀ ਵਿਧਾਨ ਸਭਾ ਅੰਦਰ ਪਹੁੰਚੇ ਹਨ।](https://static.abplive.com/wp-content/uploads/sites/5/2020/08/28163815/3.jpeg?impolicy=abp_cdn&imwidth=720)
ਅੱਜ ਸਾਰੇ ਵਿਧਾਇਕ ਆਪਣੀਆਂ ਨੈਗੇਟਿਵ ਰਿਪੋਰਟਾਂ ਲੈ ਕੇ ਹੀ ਵਿਧਾਨ ਸਭਾ ਅੰਦਰ ਪਹੁੰਚੇ ਹਨ।
6/7
![ਦੱਸ ਦਈਏ ਕਿ ਕੋਰੋਨਾ ਦੇ ਕਹਿਰ ਕਰਕੇ ਸਾਰੇ ਵਿਧਾਇਕਾਂ ਦਾ ਟੈਸਟ ਹੋਇਆ ਹੈ। ਦੋ ਦਰਜਨ ਤੋਂ ਵੱਧ ਵਿਧਾਇਕ ਕੋਰੋਨਾ ਪੌਜ਼ੇਟਿਵ ਹਨ। ਉਹ ਇਜਲਾਸ ਵਿੱਚ ਸ਼ਾਮਲ ਨਹੀਂ ਹੋਣਗੇ।](https://static.abplive.com/wp-content/uploads/sites/5/2020/08/28163755/2.jpeg?impolicy=abp_cdn&imwidth=720)
ਦੱਸ ਦਈਏ ਕਿ ਕੋਰੋਨਾ ਦੇ ਕਹਿਰ ਕਰਕੇ ਸਾਰੇ ਵਿਧਾਇਕਾਂ ਦਾ ਟੈਸਟ ਹੋਇਆ ਹੈ। ਦੋ ਦਰਜਨ ਤੋਂ ਵੱਧ ਵਿਧਾਇਕ ਕੋਰੋਨਾ ਪੌਜ਼ੇਟਿਵ ਹਨ। ਉਹ ਇਜਲਾਸ ਵਿੱਚ ਸ਼ਾਮਲ ਨਹੀਂ ਹੋਣਗੇ।
7/7
![ਪੰਜਾਬ ਵਿਧਾਨ ਸਭਾ ਦਾ ਅੱਜ ਇੱਕ ਰੋਜ਼ਾ ਸੈਸ਼ਨ ਥੋੜ੍ਹਾ ਵਿਲੱਖਣ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ PPE ਕਿੱਟ ਪਹਿਨ ਕੇ ਪਹੁੰਚੇ ਹਨ।](https://static.abplive.com/wp-content/uploads/sites/5/2020/08/28163723/1.jpeg?impolicy=abp_cdn&imwidth=720)
ਪੰਜਾਬ ਵਿਧਾਨ ਸਭਾ ਦਾ ਅੱਜ ਇੱਕ ਰੋਜ਼ਾ ਸੈਸ਼ਨ ਥੋੜ੍ਹਾ ਵਿਲੱਖਣ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ PPE ਕਿੱਟ ਪਹਿਨ ਕੇ ਪਹੁੰਚੇ ਹਨ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)