ਪੜਚੋਲ ਕਰੋ
ਪੰਜਾਬ ਦੇ ਵਿਆਹਾਂ 'ਚ ਵੀ ਕਿਸਾਨ ਅੰਦੋਲਨ, ਬਦਲੇ ਰੀਤੀ-ਰਿਵਾਜ਼ ਤੇ ਟ੍ਰੈਂਡ
1/4

ਉਨ੍ਹਾਂ ਨੇ ਕਿਹਾ ਕਿ ਭਾਵੇਂ ਅਸੀਂ ਖ਼ੁਸ਼ੀ ਵਿੱਚ ਸ਼ਾਮਲ ਤਾਂ ਹੋਏ ਹਾਂ ਪਰ ਸਾਡਾ ਦਿਲ ਦਿੱਲੀ 'ਚ ਹੈ, ਕਿਉਂਕਿ ਸਾਡੇ ਕਿਸਾਨ ਭਰਾ ਤੇ ਰਿਸ਼ਤੇਦਾਰ ਉੱਥੇ ਧਰਨੇ 'ਤੇ ਆਰ-ਪਾਰ ਦੀ ਲੜਾਈ ਲੜ ਰਹੇ ਹਨ। ਜੇਕਰ ਇਹ ਕਾਨੂੰਨ ਵਾਪਸ ਨਹੀਂ ਹੋਏ ਤੇ ਇਹ ਜੰਗ ਜਾਰੀ ਰਹੀ, ਤਾਂ ਅਸੀਂ ਵਿਆਹ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਦਿੱਲੀ ਧਰਨੇ ਵਿੱਚ ਸ਼ਮੂਲੀਅਤ ਕਰਾਂਗੇ।
2/4

ਇਸ ਮੌਕੇ ਲਾੜੇ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਡੇ ਪਰਿਵਾਰ ਦੇ ਕਈ ਮੈਂਬਰ ਦਿੱਲੀ ਵਿਚ ਧਰਨੇ 'ਤੇ ਬੈਠੇ ਹਨ। ਉਹ ਇਹ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਘਰ ਪਰਤਣਗੇ। ਜਦੋਂ ਤੱਕ ਮੋਦੀ ਸਰਕਾਰ ਇਹ ਬਿੱਲ ਵਾਪਸ ਨਹੀਂ ਕਰੇਗਾ। ਇਹ ਜੰਗ ਇਸੇ ਤਰ੍ਹਾਂ ਜਾਰੀ ਰਹੇਗੀ।
Published at :
ਹੋਰ ਵੇਖੋ





















