ਪੜਚੋਲ ਕਰੋ
ਸਿੰਘੂ ਬਾਰਡਰ 'ਤੇ ਪੁਲਿਸ ਕਰ ਰਹੀ ਬੈਰੀਕੇਡਿੰਗ, ਇੰਟਰਨੈੱਟ ਦੇ ਨਾਲ ਕਾਲ ਸਰਵਿਸ ਵੀ ਬੰਦ, ਨਿਹੰਗ ਸਿੰਘਾਂ ਵੱਲੋਂ ਵਿਰੋਧ
1/8

2/8

3/8

4/8

ਪ੍ਰਸ਼ਾਸਨ ਵੱਲੋਂ ਇਸ ਇਲਾਕੇ 'ਚ ਇੰਟਰਨੈੱਟ ਸੇਵਾ ਤੇ ਕਾਲ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮੌਕੇ 'ਤੇ ਤਣਾ ਦਾ ਮਾਹੌਲ ਬਣਿਆ ਹੋਇਆ ਹੈ।
5/8

ਸੰਯੁਕਤ ਕਿਸਾਨ ਮੋਰਚਾ ਦੀ ਸਟੇਜ ਦੇ ਪਿਛਲੇ ਪਾਸੇ ਇਹ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਵੱਡੀ ਗਿਣਤੀ 'ਚ ਪੁਲਿਸ ਬਲ ਮੌਕੇ 'ਤੇ ਮੌਜੂਦ ਹਨ। ਪੁਲਿਸ ਵੱਲੋਂ ਸਾਰਾ ਰਸਤਾ ਬੰਦ ਕੀਤਾ ਜਾ ਰਿਹਾ ਹੈ।
6/8

ਪੁਲਿਸ ਵੱਲੋਂ ਪੈਦਲ ਜਾਣ ਵਾਲਾ ਰਸਤਾ ਬੰਦ ਕੀਤਾ ਜਾ ਰਿਹਾ ਹੈ ਜਿਸ ਦਾ ਵਿਰੋਧ ਨਿਹੰਗ ਸਿੰਘਾਂ ਨੇ ਕੀਤਾ ਹੈ।
7/8

ਤਸਵੀਰਾਂ ਸਿੰਘੂ ਬਾਰਡਰ ਦੀਆਂ ਹਨ ਜਿੱਥੇ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਇਸ ਬੈਰੀਕੇਡਿੰਗ ਦਾ ਨਿੰਹਗ ਸਿੰਘਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
8/8

ਦਿੱਲੀ ਦੇ ਸਿੰਘੂ ਬਾਰਡਰ 'ਤੇ ਪੁਲਿਸ ਵੱਲੋਂ ਬੈਰੀਕੇਡਿੰਗ ਕਰਨ ਦੀ ਕਾਰਵਾਈ ਜਾਰੀ ਹੈ।
Published at :
ਹੋਰ ਵੇਖੋ





















