ਕਿਸਾਨਾਂ ਨੂੰ ਰੋਕਣ ਲਈ ਪੁਲਿਸ ਲਾਇਆ ਪੂਰਾ ਟਿੱਲ? ਬਾਰਡਰ ਤੋਂ ਤਸਵੀਰਾਂ ਆਈਆਂ ਸਾਹਮਣੇ
ਏਬੀਪੀ ਸਾਂਝਾ | 13 Dec 2020 03:07 PM (IST)
1
2
3
4
5
6
7
ਕਿਸਾਨ ਵੀ ਹੁਣ ਪਿੱਛੇ ਨਹੀਂ ਹੱਟਣ ਵਾਲੇ। ਉਨ੍ਹਾਂ ਵੱਲੋਂ ਡੱਟ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।
8
ਬਾਰਡਰ ਨੂੰ ਬੈਰੀਕੇਡ ਲਾ ਕੇ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ।
9
ਉਧਰ, ਰੇਵਾੜੀ ਜੈ ਸਿੰਘ ਪੁਰ ਖੇੜਾ ਬਾਰਡਰ 'ਤੇ ਪੁਲਿਸ ਨੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤੇ ਹਨ।
10
ਕਿਸਾਨਾਂ ਵੱਲੋਂ ਦੇਸ਼ ਭਰ 'ਚ ਟੋਲ ਪਲਾਜ਼ੇ ਬੰਦ ਕਰਨ ਤੋਂ ਬਾਅਦ ਹੁਣ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
11
ਕਿਸਾਨਾਂ ਵੱਲੋਂ ਕੇਂਦਰ ਤੋਂ ਕਈ ਵਾਰ ਨਾ ਸੁਣਨ ਤੋਂ ਬਾਅਦ ਹੁਣ ਆਪਣਾ ਸੰਘਰਸ਼ ਤਿੱਖਾ ਕਰਨ ਦਾ ਫੈਸਲਾ ਲਿਆ ਗਿਆ ਹੈ।
12
ਇੱਕ ਪਾਸ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਾ ਲੈਣ ਦੀ ਜ਼ਿੱਦ 'ਤੇ ਅੜੀ ਹੋਈ ਹੈ ਤੇ ਦੂਜੇ ਪਾਸ ਕਿਸਾਨ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਪੂਰੀ ਵਾਹ ਲਾ ਰਹੇ ਹਨ।