ਪੜਚੋਲ ਕਰੋ

ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

1/9
2/9
3/9
4/9
5/9
6/9
7/9
ਇੱਕ ਹੋਰ ਟਵੀਟ 'ਚ ਮੋਦੀ ਨੇ ਲਿਖਿਆ,
ਇੱਕ ਹੋਰ ਟਵੀਟ 'ਚ ਮੋਦੀ ਨੇ ਲਿਖਿਆ, "ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥ ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥ ਅਜਿਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਇਆ ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।"
8/9
ਉਨ੍ਹਾਂ ਪੰਜਾਬੀ 'ਚ ਟਵੀਟ ਕਰਕੇ ਕਿਹਾ,
ਉਨ੍ਹਾਂ ਪੰਜਾਬੀ 'ਚ ਟਵੀਟ ਕਰਕੇ ਕਿਹਾ, " ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਮੇਰੇ ਲਈ ਮਾਣ ਵਾਲੀ ਗੱਲ ਹੈ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ।"
9/9
ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਨਤਮਸਤਕ ਹੋਣ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ
ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਨਤਮਸਤਕ ਹੋਣ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ "ਮੈਂ ਖ਼ੁਦ ਨੂੰ ਸੁਭਾਗਾ ਮੰਣਦਾ ਹਾਂ ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ।"

ਹੋਰ ਜਾਣੋ

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget