ਕਿਸਾਨਾਂ ਨੇ ਨਹੀਂ ਸੁਣੀ ਮੋਦੀ ਦੀ 'ਮਨ ਕੀ ਬਾਤ', ਥਾਲੀਆਂ ਨਾਲ ਗੂੰਜਿਆ ਆਸਮਾਨ
ਏਬੀਪੀ ਸਾਂਝਾ | 27 Dec 2020 11:56 AM (IST)
1
ਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਰਾਹੀਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਮੋਦੀ ਦੇ ਰੇਡੀਓ ਪ੍ਰੋਗਰਾਮਾਂ ਦੀ ਲੜੀ ਦਾ ਇਹ ਇਸ ਸਾਲ ਦਾ ਆਖਰੀ ਪ੍ਰੋਗਰਾਮ ਹੈ।
2
ਦੇਸ਼ ਭਰ ਵਿੱਚ ਕਿਸਾਨਾਂ ਨੇ ਥਾਲੀਆਂ ਵਜਾ ਕੇ ਮੋਦੀ ਦੇ ਪ੍ਰਗੋਰਾਮ ਦਾ ਵਿਰੋਧ ਕੀਤਾ। ਪੰਜਾਬ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਨੇ ਧਰਨਿਆਂ ਵਾਲੀਆਂ ਥਾਵਾਂ 'ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਥਾਲੀਆਂ ਵਜਾਈਆਂ। ਇਸ ਤੋਂ ਇਲਾਵਾ ਲੋਕਾਂ ਨੇ ਘਰਾਂ ਬਾਹਰ ਵੀ ਥਾਲੀਆਂ ਵਜਾਈਆਂ।
3
4
5
6
7
8
9