ਪਟਿਆਲਾ ਅਤੇ ਬਠਿੰਡਾ ਦੇ ਬੱਸ ਸਟੈਂਡ 'ਤੇ ਵੱਖ-ਵੱਖ ਸੰਸਧਾਵਾਂ ਵਲੋਂ ਪ੍ਰਦਰਸ਼ਨ ਜਾਰੀ, ਵੇਖੋ ਤਸਵੀਰਾਂ
ਏਬੀਪੀ ਸਾਂਝਾ
Updated at:
01 Jan 1970 05:30 AM (IST)
1
ਦੱਸ ਦਈਏ ਕਿ ਇਹ ਪ੍ਰਦਰਸ਼ਨ 12 ਤੋਂ 2 ਵਜੇ ਤੱਕ ਜਾਰੀ ਰਹੇਗਾ।
Download ABP Live App and Watch All Latest Videos
View In App2
ਇਸ ਦੇ ਨਾਲ ਹੀ ਬਠਿੰਡਾ ਦੇ ਬੱਸ ਸਟੈਂਡ 'ਤੇ ਵੀ ਪੰਜਾਬ ਬੰਦ ਦੌਰਾਨ ਕੈਬਨਿਟ ਮੰਤਰੀ ਧਰਮਸੋਧ ਵਜੀਫਾ ਘੁਟਾਲਾ ਅਤੇ ਉੱਤਰ ਪ੍ਰਦੇਸ਼ ਬਲਾਤਕਾਰ ਕੇਸ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
3
4
5
ਇਸ ਦੇ ਨਾਲ ਹੀ ਪੰਜਾਬ ਦੇ ਕੈਬੀਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਘੋਟਾਲੇ ਦੇ ਵਿਰੋਧ ਵਿਚ ਵੀ ਧਰਨਾ ਪ੍ਰਦਰਸ਼ਨ ਜਾਰੀ ਹੈ।
6
ਪਟਿਆਲਾ ਦੇ ਬੱਸ ਸਟੈਂਡ ਦੇ ਮੇਨ ਚੋਂਕ ਵਿਚਕਾਰ ਨੈਸ਼ਨਲ ਸੈਡਿਉਲ ਕਾਸਟ ਅਲਾਇੰਸ, ਭਗਵਾਨ ਬਾਲਮੀਕਿ ਸਭਾ ਪਟਿਅਾਲਾ, ਸਮੇਤ ਹੋਰਨਾਂ ਸੰਸਥਾਵਾਂ ਵਲੋਂ ਯੁਪੀ ਦੇ ਮੁੱਖ ਮੰਤਰੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
- - - - - - - - - Advertisement - - - - - - - - -