ਪੜਚੋਲ ਕਰੋ
Ram Mandir ਦੇ ਗਰਭਗ੍ਰਹਿ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਅਯੁੱਧਿਆ (Ayodhya) 'ਚ ਨਿਰਮਾਣ ਅਧੀਨ ਰਾਮ ਮੰਦਰ (Ram Mandir) ਦੇ ਪਾਵਨ ਅਸਥਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਅਯੁੱਧਿਆ
1/7

ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਸ਼ੁੱਕਰਵਾਰ ਨੂੰ ਰਾਮ ਮੰਦਰ ਦੇ ਪਾਵਨ ਅਸਥਾਨ ਦੀ ਪਹਿਲੀ ਤਸਵੀਰ ਸਾਂਝੀ ਕੀਤੀ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਈ।
2/7

ਇਸ ਤਸਵੀਰ ਨੂੰ ਰਾਮ ਭਗਤਾਂ ਵੱਲੋਂ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਤਸਵੀਰ ਸ਼ੇਅਰ ਕਰਦੇ ਹੋਏ ਚੰਪਤ ਰਾਏ ਨੇ ਲਿਖਿਆ, "ਜੈ ਸ਼੍ਰੀ ਰਾਮ। 'ਗਰਭਗ੍ਰਹਿ' ਦੀ ਤਸਵੀਰ, ਜਿੱਥੇ ਭਗਵਾਨ ਸ਼੍ਰੀ ਰਾਮਲਲਾ ਵਿਰਾਜਮਾਨ ਹੋਣਗੇ।"
Published at : 17 Mar 2023 12:59 PM (IST)
ਹੋਰ ਵੇਖੋ





















