ਪੜਚੋਲ ਕਰੋ

Dhanteras 2023: ਧਨਤੇਰਸ ’ਤੇ ਇਨ੍ਹਾਂ ਚੀਜ਼ਾਂ ਦਾ ਨਜ਼ਰ ਆਉਣ ਮੰਨਿਆ ਜਾਂਦਾ ਸ਼ੁੱਭ, ਮਾਤਾ ਲਕਸ਼ਮੀ ਦੀ ਹੁੰਦੀ ਕਿਰਪਾ

Dhanteras: ਧਨਤੇਰਸ 10 ਨਵੰਬਰ 2023 ਨੂੰ ਹੈ। ਇਹ ਦਿਨ ਧਨ ਅਤੇ ਖੁਸ਼ਹਾਲੀ ਪ੍ਰਦਾਨ ਕਰਦਾ ਹੈ, ਇਸ ਲਈ ਧਨਤੇਰਸ ਦੇ ਦਿਨ ਕੁਝ ਖਾਸ ਚੀਜ਼ਾਂ ਦਾ ਨਜ਼ਰ ਆਉਣਾ ਸੋਨੇ 'ਤੇ ਸੁਹਾਗੇ ਵਰਗਾ ਹੈ। ਇਸ ਨਾਲ ਪੈਸੇ ਦੀ ਹਰ ਸਮੱਸਿਆ ਹੱਲ ਹੋ ਜਾਂਦੀ ਹੈ।

Dhanteras 2023

1/5
ਸਿੱਕਾ - ਧਨਤੇਰਸ 'ਤੇ ਰਾਹ ਵਿੱਚ ਚੱਲਦਿਆਂ ਹੋਇਆਂ ਜੇਕਰ ਤੁਹਾਨੂੰ ਕੋਈ ਸਿੱਕਾ ਨਜ਼ਰ ਆਉਂਦਾ ਹੈ ਤਾਂ ਇਸ ਨੂੰ ਆਰਥਿਕ ਲਾਭ ਦਾ ਸੰਕੇਤ ਮੰਨਿਆ ਜਾਂਦਾ ਹੈ, ਇਸ ਨੂੰ ਅਲਮਾਰੀ ਵਿੱਚ ਸੰਭਾਲ ਕੇ ਰੱਖਣਾ ਚਾਹੀਦਾ ਹੈ। ਇਸ ਨਾਲ ਕਦੇ ਵੀ ਗਰੀਬੀ ਨਹੀਂ ਆਵੇਗੀ।

2/5
ਕੌਡੀ - ਕੌਡੀ ਮਾਂ ਲਕਸ਼ਮੀ ਦਾ ਰੂਪ ਹੁੰਦੀ ਹੈ। ਧਨਤੇਰਸ ਦੇ ਦਿਨ ਅਚਾਨਕ ਕੌਡੀਆਂ ਦਾ ਮਿਲਣਾ ਮਾਤਾ ਲਕਸ਼ਮੀ ਦੀ ਪ੍ਰਸੰਨਤਾ ਦਰਸਾਉਂਦਾ ਹੈ। ਮੰਨਿਆ ਜਾਂਦਾ ਹੈ ਕਿ ਇਸ ਨਾਲ ਤੁਹਾਡੀ ਪੈਸੇ ਨਾਲ ਜੁੜੀਆਂ ਸਮੱਸਿਆਵਾਂ ਜਲਦੀ ਹੀ ਦੂਰ ਹੋ ਜਾਣਗੀਆਂ।

3/5
ਖੁਸਰੇ - ਖੁਸਰਿਆਂ ਦਾ ਆਸ਼ੀਰਵਾਦ ਬਹੁਤ ਫਲਦਾਇਕ ਮੰਨਿਆ ਜਾਂਦਾ ਹੈ। ਜੇਕਰ ਧਨਤੇਰਸ ਦੇ ਦਿਨ ਤੁਹਾਨੂੰ ਖੁਸਰੇ ਨਜ਼ਰ ਆਉਣ ਤਾਂ ਉਨ੍ਹਾਂ ਨੂੰ ਕੁਝ ਦਾਨ ਕੀਤਿਆਂ ਬਿਨਾਂ ਜਾਣ ਨਾ ਦਿਓ। ਹੋ ਸਕੇ ਤਾਂ ਇਸ ਦਿਨ ਕਿਸੇ ਖੁਸਰੇ ਤੋਂ ਸਿੱਕਾ ਮੰਗੋ। ਕਿਹਾ ਜਾਂਦਾ ਹੈ ਕਿ ਇਸ ਨਾਲ ਘਰ ਵਿੱਚ ਲਕਸ਼ਮੀ ਦਾ ਵਾਸਾ ਹੁੰਦਾ ਹੈ।

4/5
ਬਿੱਲੀ- ਚਿੱਟੀ ਬਿੱਲੀ ਨੂੰ ਸ਼ੁਭ ਮੰਨਿਆ ਜਾਂਦਾ ਹੈ। ਧਨਤੇਰਸ 'ਤੇ ਜੇਕਰ ਤੁਹਾਨੂੰ ਚਿੱਟੀ ਬਿੱਲੀ ਨਜ਼ਰ ਆ ਜਾਵੇ ਤਾਂ ਕਿਸਮਤ ‘ਚ ਵਾਧਾ ਹੁੰਦਾ ਹੈ ਅਤੇ ਕੰਮ ਬਿਨਾਂ ਰੁਕਾਵਟ ਤੋਂ ਦੂਰ ਹੁੰਦੇ ਹਨ।

5/5
ਕਿਰਲੀ - ਧਨਤੇਰਸ 'ਤੇ ਜੇਕਰ ਕਿਰਲੀ ਨਜ਼ਰ ਆਵੇ ਤਾਂ ਇਸ ਨੂੰ ਧਨ 'ਚ ਵਾਧੇ ਦਾ ਸੰਕੇਤ ਮੰਨਿਆ ਜਾਂਦਾ ਹੈ। ਇਸ ਨਾਲ ਕੁਬੇਰ ਦੇ ਨਾਲ-ਨਾਲ ਮਾਂ ਲਕਸ਼ਮੀ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ।

ਹੋਰ ਜਾਣੋ ਧਰਮ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget