ਪੜਚੋਲ ਕਰੋ
1984 Operation Blue Star: ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਨੁਕਸਾਨੇ ਪਾਵਨ ਸਰੂਪ ਸੰਗਤ ਦੇ ਦਰਸ਼ਨ ਲਈ ਰੱਖੇ

1984_Operation Blue Star
1/8

1984 ਦੇ ਆਪ੍ਰੇਸ਼ਨ ਬਲਿਊ ਸਟਾਰ ਮੌਕੇ ਦਰਬਾਰ ਸਾਹਿਬ ਵਿਖੇ ਗੋਲੀਆਂ ਲੱਗਣ ਨਾਲ ਛੱਲਣੀ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਸੰਗਤਾਂ ਲਈ ਦਰਸ਼ਨਾਂ ਵਾਸਤੇ ਰੱਖੀ ਗਈ ਹੈ। Photo Credit: Gagandeep Sharma
2/8

ਇਹ ਬੀੜ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਬਾਬਾ ਗੁਰਬਖਸ਼ ਸਿੰਘ ਜੀ ਹਾਲ ਵਿਖੇ ਅਗਲੇ ਤਿੰਨ ਦਿਨਾਂ ਲਈ ਦਰਸ਼ਨਾਂ ਵਾਸਤੇ ਰੱਖੀ ਗਈ ਹੈ। Photo Credit: Gagandeep Sharma
3/8

ਇਸ ਮੌਕੇ ਵੱਡੀ ਗਿਣਤੀ 'ਚ ਪੁੱਜੀ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਨਾਮਵਰ ਸ਼ਖਸ਼ੀਅਤਾਂ ਹਾਜ਼ਰ ਹਨ। ਇਸ ਮੌਕੇ ਸੰਗਤਾਂ ਦੀ ਹਾਜ਼ਰੀ 'ਚ ਹੋਏ ਕੀਰਤਨ ਉਪਰੰਤ ਅਰਦਾਸ ਹੋਈ। Photo Credit: Gagandeep Sharma
4/8

ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਸ ਘੱਲੂਘਾਰੇ ਨਾਲ ਜੁੜੀਆਂ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ’ਤੇ ਹੋਏ ਜ਼ੁਲਮ ਯਾਦ ਰੱਖ ਸਕਣ। Photo Credit: Gagandeep Sharma
5/8

ਫ਼ੌਜੀ ਹਮਲੇ ’ਚ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋਲੀਆਂ ਲੱਗੀਆਂ ਸਨ, ਨੂੰ ਵੀ ਜਲਦੀ ਹੀ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। Photo Credit: Gagandeep Sharma
6/8

ਇਹ ਸੁਨਹਿਰੀ ਪੱਤਰੇ ਅਕਾਲ ਤਖ਼ਤ ਵਿਖੇ ਭੋਰਾ ਸਾਹਿਬ ’ਚ ਸੁਸ਼ੋਭਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਉਸਾਰੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। Photo Credit: Gagandeep Sharma
7/8

Photo Credit: Gagandeep Sharma
8/8

Photo Credit: Gagandeep Sharma
Published at : 03 Jun 2021 11:40 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਦੇਸ਼
Advertisement
ਟ੍ਰੈਂਡਿੰਗ ਟੌਪਿਕ
