ਪੜਚੋਲ ਕਰੋ
Guru Gobind Singh Jayanti 2022 : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਦੂਰੋਂ-ਦੂਰੋਂ ਨਤਮਸਤਕ ਹੋ ਰਹੀ ਸੰਗਤ
ਅੱਜ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖਤ ਪਟਨਾ ਸਾਹਿਬ ਵਿਖੇ ਨਤਮਸਕ ਹੋਣਗੇ । ਪਂੰਜਾਬ ਸਰਕਾਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਬਾ ਦੇ ਸਪੀਕਰ ਕੁਲਤਾਰ ਸੰਧਵਾਂ ਵੀ
Guru Gobind Singh Jayanti
1/10

ਅੱਜ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖਤ ਪਟਨਾ ਸਾਹਿਬ ਵਿਖੇ ਨਤਮਸਕ ਹੋਣਗੇ । ਪਂੰਜਾਬ ਸਰਕਾਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਬਾ ਦੇ ਸਪੀਕਰ ਕੁਲਤਾਰ ਸੰਧਵਾਂ ਵੀ ਅੱਜ ਪਟਨਾ ਸਾਹਿਬ ਵਿਖੇ ਪਹੁੰਚੇ ਹਨ । ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪਹੁਂੰਚੇ ਹਨ ਅਤੇ ਉਨ੍ਹਾਂ ਨੇ ਸੰਗਤ ਨੂੰ ਅੱਜ ਦੇ ਵਿਸ਼ੇਸ਼ ਪੁਰਬ ਦੀ ਵਧਾਈ ਦਿੱਤੀ ਹੈ । ਤਖਤ ਸ਼੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕੀਤੇ ਗਏ ਇਤਜਾਮਾਂ ਦੀ ਸ਼ਾਲਾਘਾ ਕੀਤੀ।
2/10

image 5
3/10

image 12
4/10

image 2
5/10

image 6
6/10

image 7
7/10

image 11
8/10

image 8
9/10

image 9
10/10

image 10
Published at : 29 Dec 2022 01:30 PM (IST)
ਹੋਰ ਵੇਖੋ





















