ਪੜਚੋਲ ਕਰੋ
Guru Gobind singh jayanti: ਕਿਹੜੇ ਗੁਰੂ ਸਾਹਿਬ ਨੇ ਕੀਤੀ ਖਾਲਸਾ ਪੰਥ ਦੀ ਸਥਾਪਨਾ, ਜਾਣੋ ਇਤਿਹਾਸ
Guru gobind singh: ਖਾਲਸਾ ਦਾ ਅਰਥ ਹੈ ਸ਼ੁੱਧ, ਪਵਿੱਤਰ, ਦੇਸ਼ ਅਤੇ ਮਨੁੱਖਤਾ ਲਈ ਸਭ ਕੁਝ ਕੁਰਬਾਨ ਕਰਨ ਵਾਲਾ। ਆਓ ਜਾਣਦੇ ਹਾਂ ਸਿੱਖ ਧਰਮ ਵਿੱਚ ਖਾਲਸਾ ਪੰਥ ਦੀ ਸਥਾਪਨਾ ਕਿਹੜੇ ਗੁਰੂ ਸਾਹਿਬ ਨੇ ਕੀਤੀ।
Guru gobind singh,
1/5

ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖੀ। ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 22 ਦਸੰਬਰ 1666 ਨੂੰ ਪਟਨਾ, ਬਿਹਾਰ ਵਿੱਚ ਹੋਇਆ ਸੀ। ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਨੌਵੇਂ ਗੁਰੂ, ਗੁਰੂ ਜੇਗ ਬਹਾਦਰ ਜੀ ਦੇ ਪੁੱਤਰ ਸਨ। ਗੁਰੂ ਗੋਬਿੰਦ ਸਿੰਘ ਜੀ ਸਿਰਫ 9 ਸਾਲ ਦੀ ਉਮਰ ਵਿੱਚ ਗੁਰੂ ਚੁਣੇ ਗਏ ਸਨ।
2/5

ਖਾਲਸਾ ਪੰਥ ਦੀ ਸਥਾਪਨਾ 1699 ਵਿਚ ਵਿਸਾਖੀ ਦੇ ਤਿਉਹਾਰ 'ਤੇ ਹੋਈ ਸੀ। ਖਾਲਸਾ ਪੰਥ ਦੀ ਸਥਾਪਨਾ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਵਿਸਾਖੀ ਵਾਲੇ ਦਿਨ ਆਨੰਦਪੁਰ ਸਾਹਿਬ ਵਿਖੇ ਇਕੱਠੇ ਹੋਣ ਲਈ ਕਿਹਾ। ਇਸ ਤੋਂ ਬਾਅਦ ਉਨ੍ਹਾਂ ਕੁਰਬਾਨੀ ਦੇਣ ਲਈ ਤਿਆਰ ਵਲੰਟੀਅਰਾਂ ਨੂੰ ਅੱਗੇ ਆਉਣ ਲਈ ਕਿਹਾ।
Published at : 17 Jan 2024 09:56 PM (IST)
ਹੋਰ ਵੇਖੋ





















