ਪੜਚੋਲ ਕਰੋ
ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗੁਰਪੁਰਬ, ਵੇਖੋ ਤਸਵੀਰਾਂ
guru_nanak_gurpurab_celebrations_ohio_(3)
1/10

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੀ ਸਮੂਹ ਸਾਧ ਸੰਗਤ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
2/10

ਗੁਰਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
Published at : 24 Nov 2021 08:58 AM (IST)
ਹੋਰ ਵੇਖੋ





















