ਪੜਚੋਲ ਕਰੋ

ਸਿਨਸਿਨਾਟੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ

ਪ੍ਰਕਾਸ਼ ਪੁਰਬ

1/4
ਪੰਜਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਅਤੇ ਨੌਵੀਂ ਪਾਤਸ਼ਾਹੀ ਦਾ 400ਵਾਂ ਸੰਪੂਰਨਤਾ ਸਾਲ ਦੇਸ਼ ਦੁਨੀਆ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।  ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਤੋਂ ਵੀ ਤਸਵੀਰਾਂ ਸਾਹਮਣੇ ਆਈਆਂ ਜਿੱਥੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪੁਰਬ ਮਨਾਏ ਗਏ।

2/4
ਇਹਨਾਂ ਤਿੰਨ ਦਿਨਾਂ ਕੀਰਤਨ ਸਮਾਗਮਾਂ ਲਈ ਪਹੁੰਚੇ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਬਚਿੱਤਰ ਸਿੰਘ ਜੀ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

3/4
ਗੁਰਦੁਆਰਾ ਸਾਹਿਬ ਦੇ ਕੀਰਤਨੀ ਜੱਥੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਨੇ ਵੀ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਗੁਰੁ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਆਈ ਸੰਗਤ ਨੂੰ ਜਾਣਕਾਰੀ ਦਿੱਤੀ।

4/4
ਭਾਈ ਰਵਿੰਦਰ ਸਿੰਘ ਜੀ ਦਾ ਕੀਰਤਨੀ ਜੱਥਾ ਪਹਿਲੀ ਵਾਰ ਓਹਾਇਓ ਵਿਖੇ  ਕੀਰਤਨ ਦੀ ਸੇਵਾ ਲਈ ਪੁੱਜਾ ਸੀ। ਉਹਨਾ ਦੇ ਜੱਥੇ ਨੂੰ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ।

ਹੋਰ ਜਾਣੋ ਧਰਮ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget