Guruparb 2021: 50 ਕੁਇੰਟਲ ਫੁੱਲਾਂ ਨਾਲ ਸਜਾਏ ਗਏ ਸੁਲਤਾਨਪੁਰ ਲੋਧੀ ਵਿਖ਼ੇ ਗੁਰੂਘਰ
Gurudwara at Sultanpur Lodhi: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 18 ਤੇ 19 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖ਼ੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
Download ABP Live App and Watch All Latest Videos
View In Appਗੁਰੂਦਵਾਰਾ ਸ਼੍ਰੀ ਬੇਰ ਸਾਹਿਬ ਵਿਖ਼ੇ ਹੁਣ ਤੋਂ ਹੀ ਹਜਾਰਾਂ ਦੀ ਤਦਾਦ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ ਤੇ ਆਪਣੀਆਂ ਮਨੋਕਾਮਨਾਵਾਂ ਦੀਆਂ ਅਰਦਾਸ ਕਰਦੀਆਂ ਹਨ।
ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਹੋਰ ਸਮੂਹ ਗੁਰਦੁਆਰਾ ਸਾਹਿਬਾਨ ਦੀ ਸਜਾਵਟ ਸੁੰਦਰ ਬਿਜਲਈ ਲੜੀਆਂ ਨਾਲ ਕੀਤੀ ਜਾ ਰਹੀ ਹੈ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦਰਸ਼ਨੀ ਡਿਊੜੀ, ਮੁੱਖ ਦਰਬਾਰ ਸਾਹਿਬ ਕੰਪਲੈਕਸ, ਫਰੰਟ ਸਾਈਟਾਂ ਤੇ ਗੁਰਦੁਆਰਾ ਸਾਹਿਬ ਦੇ ਦਰਵਾਜਿਆ ਤੋਂ ਇਲਾਵਾ ਭਾਈ ਮਰਦਾਨਾ ਜੀ ਦੀਵਾਨ ਹਾਲ, ਬੇਬੇ ਨਾਨਕੀ ਨਿਵਾਸ, ਮਾਤਾ ਸੁਲੱਖਣੀ ਤਰ੍ਹਾਂ ਸਜਾਇਆ ਗਿਆ ਹੈ।
ਸਜਾਵਟ ਲਈ ਦਿੱਲੀ ਦੀਆਂ ਸੰਗਤਾਂ ਵੱਲੋਂ ਤਕਰੀਬਨ 50 ਕੁਇੰਟਲ ਫੁੱਲਾਂ ਦੀ ਸੇਵਾ ਸ਼ਰਧਾ ਨਾਲ ਕੀਤੀ ਗਈ ਹੈ।
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ