ਪੜਚੋਲ ਕਰੋ

Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪਹਿਲਾ ਜਥਾ ਰਵਾਨਾ

ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ।

image source twitter

1/5
Hemkund Sahib Yatra 2023: ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋ ਰਿਹਾ ਹੈ। ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ। 

2/5
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਨੇ ਸਾਲਾਨਾ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਾਜਪਾਲ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਰਹੀਆਂ। ਉਨ੍ਹਾਂ ਦੱਸਿਆ ਕਿ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ।

3/5
ਹਾਸਲ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ 'ਤੇ ਵੱਖ-ਵੱਖ ਥਾਵਾਂ 'ਤੇ ਗਰਮ ਜਲ ਛਕਾਇਆ ਜਾਵੇਗਾ। ਇਸ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ। ਇਸ ਦੇ ਨਾਲ ਹੀ ਯਾਤਰਾ ਦੇ ਰਸਤੇ 'ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ 'ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। 

4/5
ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ। ਜਲ ਸੰਸਥਾ ਦੇ ਸਹਾਇਕ ਇੰਜੀਨੀਅਰ ਅਰੁਣ ਗੁਪਤਾ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਯਾਤਰਾ ਰੂਟ 'ਤੇ ਗਰਮ ਪਾਣੀ ਦੇ ਦੋ ਏਟੀਐਮ ਲਗਾਏ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਠੰਢਾ ਪਾਣੀ ਨਾ ਪੀਣਾ ਪਵੇ।

5/5
ਇਸ ਦੇ ਨਾਲ ਹੀ ਯਾਤਰਾ ਦੇ ਰੂਟ 'ਤੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ 'ਤੇ ਗਰਮ ਪਾਣੀ ਦੇ ਕੁੰਡ ਬਣਾਏ ਜਾਣਗੇ। ਇਹ ਪ੍ਰਬੰਧ ਪੁਲਾਨਾ, ਭੂੰਦੜ ਤੇ ਘੰਗੜੀਆ ਵਿੱਚ ਕੀਤਾ ਜਾ ਰਿਹਾ ਹੈ।

ਹੋਰ ਜਾਣੋ ਧਰਮ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)

ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ

ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Embed widget