ਪੜਚੋਲ ਕਰੋ

Janmashtami 2024: ਜਨਮ ਅਸ਼ਟਮੀ 'ਤੇ ਖਰੀਦੋ ਆਹ ਚੀਜ਼ਾਂ, ਘਰ 'ਚ ਆਵੇਗੀ ਖੁਸ਼ਹਾਲੀ ਅਤੇ ਬਰਕਤ

Janmashtami 2024: ਬਾਲ ਗੋਪਾਲ ਦਾ ਜਨਮ ਦਿਨ ਯਾਨੀ ਜਨਮ ਅਸ਼ਟਮੀ 26 ਅਗਸਤ 2024 ਨੂੰ ਮਨਾਈ ਜਾਵੇਗੀ। ਇਸ ਦਿਨ ਕੁਝ ਖਾਸ ਚੀਜ਼ਾਂ ਖਰੀਦਣ ਨਾਲ ਕ੍ਰਿਸ਼ਨ ਜੀ ਖੁਸ਼ ਹੁੰਦੇ ਹਨ, ਜਿਸ ਨਾਲ ਸੁੱਖ, ਖੁਸ਼ਹਾਲੀ ਅਤੇ ਬਰਕਤ ਹੁੰਦੀ ਹੈ।

Krishna Janmashtami 2024

1/6
ਜਨਮ ਅਸ਼ਟਮੀ ਵਾਲੇ ਦਿਨ ਅਸ਼ਟਧਾਤੂ ਤੋਂ ਬਣੀ ਸ਼੍ਰੀ ਕ੍ਰਿਸ਼ਨ ਦੀ ਮੂਰਤੀ ਲਿਆਉਣੀ ਚਾਹੀਦੀ ਹੈ। ਮੰਨਿਆ ਜਾਂਦਾ ਹੈ ਕਿ ਇਸ ਵਿੱਚ ਕਾਨ੍ਹਾ ਜੀ ਮੌਜੂਦ ਹੁੰਦੇ ਹਨ। ਉਹਨਾਂ ਦੇ ਘਰ ਆਉਣ ਨਾਲ ਹਰ ਦੁੱਖ ਦੂਰ ਹੋ ਜਾਂਦਾ ਹੈ। ਪਰਿਵਾਰ ਵਿੱਚ ਖੁਸ਼ਹਾਲੀ ਆਉਂਦੀ ਹੈ।

2/6
ਜੇਕਰ ਬਾਲ ਗੋਪਾਲ ਦੀ ਮੂਰਤੀ ਘਰ ਵਿੱਚ ਹੈ ਤਾਂ ਜਨਮ ਅਸ਼ਟਮੀ ਵਾਲੇ ਦਿਨ ਗਾਂ ਅਤੇ ਵੱਛੇ ਦੀ ਮੂਰਤੀ ਲੈ ਕੇ ਆਓ। ਕਾਨ੍ਹਾ ਗਊਆਂ ਦੇ ਬਹੁਤ ਸ਼ੌਕੀਨ ਸਨ, ਉਹ ਹਮੇਸ਼ਾ ਉਨ੍ਹਾਂ ਦੀ ਸੇਵਾ ਵਿਚ ਲੱਗੇ ਰਹਿੰਦੇ ਸੀ। ਘਰ ਵਿੱਚ ਗਾਂ ਅਤੇ ਵੱਛੇ ਦੀ ਮੂਰਤੀ ਰੱਖਣ ਨਾਲ ਵਾਸਤੂ ਦੋਸ਼ ਖਤਮ ਹੁੰਦੇ ਹਨ ਅਤੇ ਬੱਚਿਆਂ ਨੂੰ ਖੁਸ਼ਹਾਲੀ ਮਿਲਦੀ ਹੈ।

3/6
ਜਨਮ ਅਸ਼ਟਮੀ 'ਤੇ, ਵੈਜਯੰਤੀ ਦੀ ਮਾਲਾ ਲਿਆਓ ਅਤੇ ਕਾਨ੍ਹਾ ਨੂੰ ਚੜ੍ਹਾਓ। ਇਸ ਵਿੱਚ ਮਾਂ ਲਕਸ਼ਮੀ ਦਾ ਵਾਸ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਪੈਸੇ ਦੀ ਸਮੱਸਿਆ ਹੋ ਰਹੀ ਹੈ, ਉਨ੍ਹਾਂ ਨੂੰ ਘਰ 'ਚ ਵੈਜਯੰਤੀ ਮਾਲਾ ਜ਼ਰੂਰ ਲਿਆਉਣੀ ਚਾਹੀਦੀ ਹੈ।

4/6
ਜਨਮ ਅਸ਼ਟਮੀ 'ਤੇ ਘਰ 'ਚ ਬੰਸਰੀ ਅਤੇ ਮੋਰ ਦੇ ਖੰਭ ਲਿਆਓ। ਘਰ 'ਚ ਮੋਰ ਦੇ ਖੰਭ ਰੱਖਣ ਨਾਲ ਕਾਲਸਰਪ ਦੋਸ਼ ਦਾ ਡਰ ਨਹੀਂ ਰਹਿੰਦਾ, ਜਦਕਿ ਬੰਸਰੀ ਰੱਖਣ ਨਾਲ ਨਕਾਰਾਤਮਕ ਊਰਜਾ ਦਾ ਨਾਸ਼ ਹੁੰਦਾ ਹੈ। ਪਰਿਵਾਰ ਵਿੱਚ ਮਿਠਾਸ ਬਣੀ ਰਹਿੰਦੀ ਹੈ।

5/6
ਦਕਸ਼ੀਣਾਵਰਤੀ ਸ਼ੰਖ ਸ਼੍ਰੀ ਹਰੀ ਨੂੰ ਬਹੁਤ ਪਿਆਰਾ ਹੈ। ਸ਼੍ਰੀ ਕ੍ਰਿਸ਼ਨ ਵੀ ਭਗਵਾਨ ਵਿਸ਼ਨੂੰ ਦਾ ਹੀ ਰੂਪ ਹਨ। ਜਨਮਾਸ਼ਟਮੀ 'ਤੇ, ਦਕਸ਼ੀਣਾਵਰਤੀ ਸ਼ੰਖ ਖਰੀਦੋ ਅਤੇ ਫਿਰ ਇਸ ਵਿੱਚ ਪਾਣੀ ਅਤੇ ਦੁੱਧ ਪਾਓ ਅਤੇ ਕਾਨ੍ਹਾ ਜੀ ਨੂੰ ਅਭਿਸ਼ੇਕ ਕਰੋ। ਮੰਨਿਆ ਜਾਂਦਾ ਹੈ ਕਿ ਇਸ ਨਾਲ ਵਿਆਹੁਤਾ ਜੀਵਨ ਵਿੱਚ ਖੁਸ਼ਹਾਲੀ ਆਉਂਦੀ ਹੈ।

6/6
ਜਨਮ ਅਸ਼ਟਮੀ 'ਤੇ ਕਾਨ੍ਹਾ ਜੀ ਦੀ ਪੂਜਾ ਕਰਨ ਦਾ ਸ਼ੁਭ ਸਮਾਂ 26 ਅਗਸਤ ਨੂੰ ਸਵੇਰੇ 12.06 ਤੋਂ 12.51 ਤੱਕ ਹੈ।

ਹੋਰ ਜਾਣੋ ਧਰਮ

View More
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget