ਪੜਚੋਲ ਕਰੋ

ਖਾਲਸਾਈ ਰੰਗ 'ਚ ਰੰਗੀ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਧਰਤੀ, ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦਾ ਆਗਾਜ਼

ਹੋਲਾ ਮਹੱਲਾ 2022

1/9
Hola Mohalla 2022: ਸਿੱਖਾਂ ਦੀ ਚੜ੍ਹਦੀ ਕਲਾ ਅਤੇ ਖ਼ਾਲਸਾਈ  ਜਾਹੋ ਜਲਾਲ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲਾ ਦਾ ਕਿਲਾ ਆਨੰਦਗੜ੍ਹ ਸਾਹਿਬ 'ਚ ਆਗਾਜ਼ ਹੋ ਚੁੱਕਿਆ ਹੈ। ਪੁਰਾਤਨ ਨਗਾਰਿਆਂ ਦੀ ਚੋਟ ਤੇ ਜੈਕਾਰਿਆਂ ਦੀ ਗੂੰਜ ਦੇ ਨਾਲ ਦੇਰ ਰਾਤ ਹੋਲੇ ਮਹੱਲੇ ਦੀ ਸ਼ੁਰੂਆਤ ਹੋਈ।

2/9
ਦੱਸ ਦਈਏ ਕਿ 14 ਮਾਰਚ ਤੋਂ ਲੈ ਕੇ 19 ਮਾਰਚ ਤਕ ਹੋਲਾ ਮਹੱਲਾ ਕੀਰਤਪੁਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਣਾ ਹੈ ਤੇ ਪੁਰਾਤਨ ਰਵਾਇਤ ਅਨੁਸਾਰ 14 ਮਾਰਚ ਨੂੰ ਤਕਰੀਬਨ ਰਾਤ ਇੱਕ ਵਜੇ ਦੇ ਕਰੀਬ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਪੁਰਾਤਨ ਨਗਾਰਿਆਂ ਦੀ ਚੋਟ ਤੇ ਨਾਲ ਹੋਲਾ ਮਹੱਲਾ ਦਾ ਰਸਮੀ ਆਗਾਜ਼ ਹੋਇਆ।

3/9
ਜੇਕਰ ਸਮਾਗਮਾਂ ਦੀ ਗੱਲ ਕੀਤੀ ਜਾਵੇ ਤਾਂ 14 ਮਾਰਚ ਯਾਨੀ ਅੱਜ ਤੋਂ ਨੂੰ ਕੀਰਤਪੁਰ ਸਾਹਿਬ ਦੇ ਵੱਖ ਵੱਖ ਗੁਰੂਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾ ਰਹੇ ਹਨ ਅਤੇ ਜਿਨ੍ਹਾਂ ਦੇ ਭੋਗ  16 ਮਾਰਚ ਨੂੰ ਪਾਏ ਜਾਣਗੇ।

4/9
ਇਸ ਉਪਰੰਤ ਹੋਲਾ ਮਹੱਲਾ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਵੇਗਾ ਜਿੱਥੇ 17 ਮਾਰਚ ਤੋਂ ਲੈ ਕੇ  19 ਮਾਰਚ ਤਕ ਵੱਖ ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਚੱਲਣਗੇ

5/9
ਉੱਥੇ ਸੰਗਤਾਂ ਦਾ ਵੱਡਾ ਇਕੱਠ ਇਨ੍ਹਾਂ ਤਿੰਨ ਦਿਨਾਂ ਦੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲਦਾ ਹੈ।

6/9
ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿਥੇ ਹੋਲਾ ਮਹੱਲਾ ਦੇ ਆਗਾਜ਼ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ

7/9
ਉਥੇ ਉਨ੍ਹਾਂ ਸੰਗਤ ਨੂੰ ਹੋਲਾ ਮਹੱਲਾ ਦੇ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।

8/9
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਹੋਲੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ

9/9
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸੰਗਤਾਂ ਹੋਲਾ ਮਹੱਲਾ ਵੱਧ ਚਡ਼੍ਹ ਕੇ ਸ੍ਰੀ ਆਨੰਦਪੁਰ ਸਾਹਿਬ ਪੁੱਜਣ ਅਤੇ ਗੁਰੂ ਘਰਾਂ ਦੇ ਵਿੱਚ ਹਾਜ਼ਰੀਆਂ ਭਰੀਆਂ ਜਾਣ।

ਹੋਰ ਜਾਣੋ ਧਰਮ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget