ਪੜਚੋਲ ਕਰੋ
Lohri 2024: ਲੋਹੜੀ ਮਨਾਉਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
Lohri 2024: ਲੋਹੜੀ ਦਾ ਤਿਉਹਾਰ ਬਹੁਤ ਖਾਸ ਹੈ। ਲੋਹੜੀ ਪੋਹ ਮਹੀਨੇ ਵਿੱਚ ਮਨਾਈ ਜਾਂਦੀ ਹੈ। ਇਹ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਲੋਹੜੀ ਦੇ ਦਿਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
lohri 2024
1/5

ਲੋਹੜੀ ਦਾ ਤਿਉਹਾਰ ਬਹੁਤ ਹੀ ਸ਼ੁਭ ਤਿਉਹਾਰ ਮੰਨਿਆ ਜਾਂਦਾ ਹੈ। ਸਾਲ 2024 ਵਿੱਚ ਲੋਹੜੀ 14 ਜਨਵਰੀ ਦਿਨ ਐਤਵਾਰ ਨੂੰ ਮਨਾਈ ਜਾਵੇਗੀ। ਲੋਹੜੀ ਸਿੱਖ ਅਤੇ ਪੰਜਾਬੀ ਭਾਈਚਾਰਿਆਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ।
2/5

ਇਹ ਤਿਉਹਾਰ ਖਾਸ ਕਰਕੇ ਨਵੇਂ ਵਿਆਹੇ ਜੋੜੇ ਦੀ ਪਹਿਲੀ ਲੋਹੜੀ ਅਤੇ ਵਿਆਹ ਤੋਂ ਬਾਅਦ ਨਵਜੰਮੇ ਬੱਚੇ ਦੀ ਪਹਿਲੀ ਲੋਹੜੀ ਨੂੰ ਸਿੱਖਾਂ ਅਤੇ ਪੰਜਾਬੀਆਂ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
Published at : 12 Jan 2024 05:47 PM (IST)
ਹੋਰ ਵੇਖੋ





















