ਪੜਚੋਲ ਕਰੋ
(Source: ECI/ABP News)
Maghi Mela Muktsar 2022: ਮੇਲਾ ਮਾਘੀ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸਿੱਖ ਸੰਗਤ ਹੋਈ ਨਤਮਸਤਕ, ਵੇਖੋ ਖਾਸ ਤਸਵੀਰਾਂ
![](https://feeds.abplive.com/onecms/images/uploaded-images/2022/01/14/26800c95dc48f1531cbb984f42136717_original.jpg?impolicy=abp_cdn&imwidth=720)
Mela_Maghi,_Gurdwara_Tutti_Gandhi_Sahib
1/13
![ਮੇਲਾ ਮਾਘੀ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਪਵਿੱਤਰ ਝੀਲ 'ਚ ਇਸ਼ਨਾਨ ਕਰਨ ਉਪਰੰਤ ਦੇਸ਼-ਵਿਦੇਸ਼ ਤੋਂ ਸੰਗਤਾਂ ਗੁਰਦੁਆਰਾ ਤੂਤੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ।](https://feeds.abplive.com/onecms/images/uploaded-images/2022/01/14/2f03886c58921de2d9547d82e7191a7f5eaef.jpeg?impolicy=abp_cdn&imwidth=720)
ਮੇਲਾ ਮਾਘੀ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਪਵਿੱਤਰ ਝੀਲ 'ਚ ਇਸ਼ਨਾਨ ਕਰਨ ਉਪਰੰਤ ਦੇਸ਼-ਵਿਦੇਸ਼ ਤੋਂ ਸੰਗਤਾਂ ਗੁਰਦੁਆਰਾ ਤੂਤੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ।
2/13
![ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਮੇਲਾ ਮਾਘੀ ਮਨਾਇਆ ਜਾ ਰਿਹਾ ਹੈ। ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਪਹੁੰਚ ਰਹੀਆਂ ਹਨ।](https://feeds.abplive.com/onecms/images/uploaded-images/2022/01/14/50dc3820c24d885fcfeea66bd4b1510dfbec2.jpeg?impolicy=abp_cdn&imwidth=720)
ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਮੇਲਾ ਮਾਘੀ ਮਨਾਇਆ ਜਾ ਰਿਹਾ ਹੈ। ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਪਹੁੰਚ ਰਹੀਆਂ ਹਨ।
3/13
![ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਬੁੱਧਵਾਰ ਨੂੰ ਸ਼ੁਰੂ ਹੋਏ ਅਖੰਡ ਪਾਠ ਸਾਹਿਬ ਦੇ ਭੋਗ 14 ਜਨਵਰੀ ਨੂੰ ਪਾਏ ਜਾਣਗੇ। ਸੰਗਤਾਂ ਦੀ ਆਮਦ ਲਈ ਖਾਸ ਪ੍ਰਬੰਧ ਕੀਤੇ ਗਏ ਹਨ।](https://feeds.abplive.com/onecms/images/uploaded-images/2022/01/14/301ed9ed1905a2406f81f0126a27f1b6f1952.jpeg?impolicy=abp_cdn&imwidth=720)
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਬੁੱਧਵਾਰ ਨੂੰ ਸ਼ੁਰੂ ਹੋਏ ਅਖੰਡ ਪਾਠ ਸਾਹਿਬ ਦੇ ਭੋਗ 14 ਜਨਵਰੀ ਨੂੰ ਪਾਏ ਜਾਣਗੇ। ਸੰਗਤਾਂ ਦੀ ਆਮਦ ਲਈ ਖਾਸ ਪ੍ਰਬੰਧ ਕੀਤੇ ਗਏ ਹਨ।
4/13
![ਇਸ ਬਾਰੇ ਗੁਰਦੁਆਰੇ ਦੇ ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ ਮੇਲਾ ਮਾਘੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਆਉਣਾ ਹੈ ਜਿਸ ਵਾਸਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ।](https://feeds.abplive.com/onecms/images/uploaded-images/2022/01/14/1e1e4420a0a0fae6a8da2f15abfe02aeecb3b.jpeg?impolicy=abp_cdn&imwidth=720)
ਇਸ ਬਾਰੇ ਗੁਰਦੁਆਰੇ ਦੇ ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ ਮੇਲਾ ਮਾਘੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਆਉਣਾ ਹੈ ਜਿਸ ਵਾਸਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ।
5/13
![14 ਜਨਵਰੀ ਨੂੰ ਮਾਘੀ ਵਾਲੇ ਦਿਨ ਸਵੇਰੇ ਸਾਢੇ ਛੇ ਵਜੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸੇ ਦਿਨ ਪਵਿੱਤਰ ਸਰੋਵਰ ਵਿੱਚ 13 ਜਨਵਰੀ ਦੀ ਰਾਤ ਦੇ 12 ਵਜੇ ਤੋਂ ਇਸ਼ਨਾਨ ਸ਼ੁਰੂ ਹੋ ਗਿਆ।](https://feeds.abplive.com/onecms/images/uploaded-images/2022/01/14/36ea31452a139a1086ad745d04b1683f049aa.jpeg?impolicy=abp_cdn&imwidth=720)
14 ਜਨਵਰੀ ਨੂੰ ਮਾਘੀ ਵਾਲੇ ਦਿਨ ਸਵੇਰੇ ਸਾਢੇ ਛੇ ਵਜੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸੇ ਦਿਨ ਪਵਿੱਤਰ ਸਰੋਵਰ ਵਿੱਚ 13 ਜਨਵਰੀ ਦੀ ਰਾਤ ਦੇ 12 ਵਜੇ ਤੋਂ ਇਸ਼ਨਾਨ ਸ਼ੁਰੂ ਹੋ ਗਿਆ।
6/13
![ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਕਿਵਾੜ ਵੀ 12 ਵਜੇ ਖੋਲ੍ਹ ਦਿੱਤੇ ਜਾਣਗੇ। 13 ਤੇ 14 ਜਨਵਰੀ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਣਗੇ ਅਤੇ ਗੁਰਮਤਿ ਪ੍ਰਦਰਸ਼ਨੀ ਲਾਈ ਜਾਵੇਗੀ। 15 ਜਨਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਹੋਵੇਗਾ।](https://feeds.abplive.com/onecms/images/uploaded-images/2022/01/14/3e46f5c0aeba35133b48cd5b22ab22d36c7c6.jpeg?impolicy=abp_cdn&imwidth=720)
ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਕਿਵਾੜ ਵੀ 12 ਵਜੇ ਖੋਲ੍ਹ ਦਿੱਤੇ ਜਾਣਗੇ। 13 ਤੇ 14 ਜਨਵਰੀ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਣਗੇ ਅਤੇ ਗੁਰਮਤਿ ਪ੍ਰਦਰਸ਼ਨੀ ਲਾਈ ਜਾਵੇਗੀ। 15 ਜਨਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵਿਸ਼ੇਸ਼ ਢਾਡੀ ਸਮਾਗਮ ਹੋਵੇਗਾ।
7/13
![ਗੇਟ ਨੰਬਰ ਚਾਰ ਤੋਂ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ, ਦਾਤਣਸਰ ਸਾਹਿਬ ਪੁੱਜੇਗਾ। ਇਸ ਦੌਰਾਨ ਨਿਹੰਗ ਸਿੰਘ ਘੋੜਸਵਾਰੀ ਤੇ ਗਤਕੇ ਦੇ ਜੌਹਰ ਦਿਖਾਉਣਗੇ।](https://feeds.abplive.com/onecms/images/uploaded-images/2022/01/14/c01d941e731cfc76e9470f7fffe83501a3709.jpeg?impolicy=abp_cdn&imwidth=720)
ਗੇਟ ਨੰਬਰ ਚਾਰ ਤੋਂ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ, ਦਾਤਣਸਰ ਸਾਹਿਬ ਪੁੱਜੇਗਾ। ਇਸ ਦੌਰਾਨ ਨਿਹੰਗ ਸਿੰਘ ਘੋੜਸਵਾਰੀ ਤੇ ਗਤਕੇ ਦੇ ਜੌਹਰ ਦਿਖਾਉਣਗੇ।
8/13
![ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰੀਬ 250 ਵਿਸ਼ੇਸ਼ ਕਰਮਚਾਰੀ ਸੱਦੇ ਹਨ। ਸ਼ਰਧਾਲੂਆਂ ਦੇ ਵਿਸ਼ਰਾਮ ਲਈ ਸੈਂਕੜੇ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।](https://feeds.abplive.com/onecms/images/uploaded-images/2022/01/14/aa1feaaba22239fe313c4d68edf1ec2703b1f.jpeg?impolicy=abp_cdn&imwidth=720)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰੀਬ 250 ਵਿਸ਼ੇਸ਼ ਕਰਮਚਾਰੀ ਸੱਦੇ ਹਨ। ਸ਼ਰਧਾਲੂਆਂ ਦੇ ਵਿਸ਼ਰਾਮ ਲਈ ਸੈਂਕੜੇ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
9/13
![ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਉਨ੍ਹਾਂ ਸੰਗਤ ਨੂੰ ਗਹਿਣੇ ਨਾ ਪਾ ਕੇ ਆਉਣ ਤੇ ਕਰੋਨਾ ਤੋਂ ਬਚਾਅ ਦੀ ਅਪੀਲ ਕੀਤੀ ਹੈ। ਕੈਮਰਿਆਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।](https://feeds.abplive.com/onecms/images/uploaded-images/2022/01/14/81a9b6901a0a3aa7a9efec314ff169694b988.jpeg?impolicy=abp_cdn&imwidth=720)
ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਉਨ੍ਹਾਂ ਸੰਗਤ ਨੂੰ ਗਹਿਣੇ ਨਾ ਪਾ ਕੇ ਆਉਣ ਤੇ ਕਰੋਨਾ ਤੋਂ ਬਚਾਅ ਦੀ ਅਪੀਲ ਕੀਤੀ ਹੈ। ਕੈਮਰਿਆਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।
10/13
![ਦਰਬਾਰ ਸਾਹਿਬ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।](https://feeds.abplive.com/onecms/images/uploaded-images/2022/01/14/5f3b992e583b8cf02a98856fd04538dec734e.jpeg?impolicy=abp_cdn&imwidth=720)
ਦਰਬਾਰ ਸਾਹਿਬ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।
11/13
![ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ 'ਤੇ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ](https://feeds.abplive.com/onecms/images/uploaded-images/2022/01/14/5245f16ebb4f5318cb99b77b85dbfa5d35cf0.jpeg?impolicy=abp_cdn&imwidth=720)
ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ 'ਤੇ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ
12/13
![ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ 'ਤੇ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ](https://feeds.abplive.com/onecms/images/uploaded-images/2022/01/14/49d0feea4cf2397a66ad50dfbeab4e2ec428f.jpeg?impolicy=abp_cdn&imwidth=720)
ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ 'ਤੇ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ
13/13
![ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ 'ਤੇ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ](https://feeds.abplive.com/onecms/images/uploaded-images/2022/01/14/056c40ff344718ac74dca4e48defb29152bce.jpeg?impolicy=abp_cdn&imwidth=720)
ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ 'ਤੇ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ
Published at : 14 Jan 2022 09:02 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਲੁਧਿਆਣਾ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)