ਪੜਚੋਲ ਕਰੋ
Nagar Kirtan: ਸ਼੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਰਪਿਤ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ
Nagar_Kirtan_5
1/12

ਅੱਜ ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।
2/12

ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਇਆ ਗਿਆ।
Published at : 21 Oct 2021 03:09 PM (IST)
ਹੋਰ ਵੇਖੋ





















