ਪੜਚੋਲ ਕਰੋ
Hola Mohalla 2023: ਹੋਲੇ-ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਕੀਤੇ ਖੁੱਲ੍ਹੇ ਦਰਸ਼ਨ, ਵੇਖੋ ਤਸਵੀਰਾਂ
ਹੋਲੇ-ਮਹੱਲੇ ਸਬੰਧੀ ਬੀਤੇ ਕਈ ਦਿਨਾਂ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠਾਂ ਦੀ ਸ਼ੁਰੂਆਤ ਹੋਈ ਜਿਨ੍ਹਾਂ ਦੇ ਭੋਗ 8 ਮਾਰਚ ਨੂੰ ਭਾਵ ਅੱਜ ਪਾਏ ਜਾਣਗੇ।
ਹੋਲੇ-ਮਹੱਲੇ
1/6

Hola Mohalla 2023: ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਪੂਰੇ ਜਾਹੋ-ਜਲਾਲ ਨਾਲ ਜਾਰੀ ਹੈ। ਖਾਲਸਾ ਪੰਥ ਦੇ ਜਨਮ ਸਥਾਨ ਉੱਪਰ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ। ਇਸ ਵਾਰ ਸੰਗਤ ਵਿੱਚ ਕਾਫੀ ਜ਼ਿਆਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਖਾਸਕਰ ਨੌਜਵਾਨ ਕੇਸਰੀ ਝੰਡਿਆਂ ਲੱਗੇ ਵਾਹਨ ਲੈ ਕੇ ਹੋਲੇ-ਮਹੱਲੇ 'ਤੇ ਪਹੁੰਚ ਰਹੇ ਹਨ।
2/6

ਹੋਲੇ-ਮਹੱਲੇ ਸਬੰਧੀ ਸੋਮਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਅਖੰਡ ਪਾਠਾਂ ਦੀ ਸ਼ੁਰੂਆਤ ਹੋਈ ਜਿਨ੍ਹਾਂ ਦੇ ਭੋਗ ਅੱਜ ਭਾਵ 8 ਮਾਰਚ ਨੂੰ ਪਾਏ ਜਾਣਗੇ। ਇਸ ਵਾਰ ਹੋਲਾ-ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ 6, 7 ਤੇ 8 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਅਖੰਡ ਪਾਠ ਆਰੰਭ ਕੀਤੇ ਗਏ ਹਨ।
Published at : 08 Mar 2023 02:29 PM (IST)
ਹੋਰ ਵੇਖੋ





















