ਪੜਚੋਲ ਕਰੋ
Guru Nanak Jayanti 2023: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ
Guru Nanak Jayanti 2023: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ।
Guru Nanak Jayanti 2023
1/7

Guru Nanak Jayanti 2023: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਜਿੱਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਗੁਰਪੂਰਬ ਹਰ ਸਾਲ ਦੀ ਤਰ੍ਹਾਂ ਪੂਰੀ ਧੂਮਧਾਮ ਨਾਲ ਮਨਾਇਆ ਗਿਆ।
2/7

ਇਸ ਨੂੰ ਲੈ ਕੇ ਤਖ਼ਤ ਸਾਹਿਬ ਤੋਂ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ। ਜਦੋਂਕਿ ਨਗਰ ਕੀਰਤਨ ਦੌਰਾਨ ਸੰਗਤਾਂ ਤੋਂ ਇਲਾਵਾ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
Published at : 26 Nov 2023 12:58 PM (IST)
ਹੋਰ ਵੇਖੋ





















