ਕਿਸਾਨਾਂ ਨੇ ਸਿੰਘੂ ਬਾਰਡਰ ਤੋਂ ਸਜਾਇਆ ਨਗਰ ਕੀਰਤਨ, ਵੇਖੋ ਇਹ ਖੂਬਸੂਰਤ ਦ੍ਰਿਸ਼

1/11
2/11
3/11
4/11
5/11
6/11
7/11
ਕਿਸਾਨਾਂ ਨੇ ਅੱਜ ਸਿੰਘੂ ਬਾਰਡਰ ਤੇ ਨਗਰ ਕੀਰਤਨ ਕੱਢ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਚਿੰਨ ਜ਼ਾਹਿਰ ਕੀਤਾ ਹੈ।ਉਧਰ ਸਰਕਾਰ ਵੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ।
8/11
ਕੜਾਕੇਦਾਰ ਠੰਢ 'ਚ ਵੀ ਕਿਸਾਨ ਆਪਣੀਆਂ ਮੰਗ ਮਨਵਾਉਣ ਲਈ ਡਟੇ ਹੋਏ ਹਨ।
9/11
ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਪਾਸ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਤੋਂ ਬਾਅਦ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਦੇ ਰਹੇ ਹਨ।
10/11
ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸਿੰਘੂ ਬਾਰਡਰ ਵਿਖੇ ਸਮਾਪਤ ਹੋਵੇਗਾ।
11/11
ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਨਗਰ ਕੀਰਤਨ ਸਜਾਇਆ ਗਿਆ।
Sponsored Links by Taboola