ਪੜਚੋਲ ਕਰੋ

International Women's Day 2023: ਪਾਰਵਤੀ, ਸੀਤਾ, ਸ਼ਬਰੀ, ਕੌਸ਼ਲਿਆ ਤੇ ਗੰਧਾਰੀ ਨੇ ਆਪਣੇ ਗੁਣਾਂ ਨਾਲ ਜਗ੍ਹਾ ਬਣਾਈ, ਉਨ੍ਹਾਂ ਦੇ ਜੀਵਨ ਤੋਂ ਮਿਲਦੀ ਹੈ ਪ੍ਰੇਰਨਾ

International Women's Day 2023: ਸਾਨੂੰ ਆਪਣੇ ਜੀਵਨ ਵਿੱਚ ਪਾਰਵਤੀ, ਸੀਤਾ, ਸ਼ਬਰੀ, ਕੌਸ਼ਲਿਆ, ਗੰਧਾਰੀ ਵਰਗੀਆਂ ਔਰਤਾਂ ਤੋਂ ਸਿੱਖਣਾ ਚਾਹੀਦੈ। ਉਨ੍ਹਾਂ ਦੀ ਪ੍ਰੇਰਨਾ ਸਾਨੂੰ ਅੱਗੇ ਵਧਣ ਲਈ ਮਜ਼ਬੂਰ ਕਰਦੀ ਹੈ।

International Women's Day

1/5
ਮਾਤਾ ਪਾਰਵਤੀ ਪਰਵਤਰਾਜ ਹਿਮਾਵਨ ਤੇ ਮੈਨਾ ਦੀ ਧੀ ਹੈ। ਮੈਨਾ ਅਤੇ ਹਿਮਾਵਨ ਨੇ ਆਦਿਸ਼ਕਤੀ ਦੇ ਵਰਦਾਨ ਤੋਂ ਇੱਕ ਲੜਕੀ ਦੇ ਰੂਪ ਵਿੱਚ ਆਦਿਸ਼ਕਤੀ ਪ੍ਰਾਪਤ ਕੀਤੀ। ਉਨ੍ਹਾਂ ਦਾ ਨਾਂ ਪਾਰਵਤੀ ਸੀ। ਉਹ ਆਦਿਸ਼ਕਤੀ ਸੀ। ਉਨ੍ਹਾਂ ਨੂੰ ਉਮਾ, ਗਿਰਿਜਾ ਅਤੇ ਸ਼ਿਵਾ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।

2/5
ਸ਼ਬਰੀ ਦਾ ਅਸਲੀ ਨਾਂ
ਸ਼ਬਰੀ ਦਾ ਅਸਲੀ ਨਾਂ "ਸ਼ਰਮਣਾ" ਸੀ। ਉਹ ਭੀਲ ਬਰਾਦਰੀ ਦੀ ਸ਼ਬਰ ਜਾਤੀ ਨਾਲ ਸਬੰਧ ਰੱਖਦੀ ਸੀ, ਇਸ ਲਈ ਉਸ ਦਾ ਨਾਂ ਬਾਅਦ ਵਿੱਚ ਸ਼ਬਰੀ ਰੱਖਿਆ ਗਿਆ। ਸ਼ਬਰੀ ਦਾ ਜ਼ਿਕਰ ਰਾਮਾਇਣ ਵਿਚ ਭਗਵਾਨ ਸ਼੍ਰੀ ਰਾਮ ਦੇ ਬਨਵਾਸ ਸਮੇਂ ਮਿਲਦਾ ਹੈ। ਸ਼ਬਰੀ ਨੂੰ ਸ਼੍ਰੀ ਰਾਮ ਦੇ ਮੁੱਖ ਭਗਤਾਂ 'ਚੋਂ ਇੱਕ ਮੰਨਿਆ ਜਾਂਦਾ ਹੈ। ਬੁਢਾਪੇ ਵਿੱਚ ਸ਼ਬਰੀ ਹਮੇਸ਼ਾ ਸ਼੍ਰੀ ਰਾਮ ਦੇ ਆਉਣ ਦੀ ਉਡੀਕ ਕਰਦੀ ਸੀ।
3/5
ਕੌਸ਼ਲਿਆ ਕੌਸ਼ਲ ਪ੍ਰਦੇਸ਼ ਦੀ ਰਾਜਕੁਮਾਰੀ ਅਤੇ ਅਯੁੱਧਿਆ ਦੇ ਰਾਜਾ ਦਸ਼ਰਥ ਦੀ ਪਤਨੀ ਤੇ ਦੇਵੀ ਅਦਿਤੀ ਦਾ ਅਵਤਾਰ ਸੀ। ਕੌਸ਼ਲਿਆ ਨਾਮ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਸ ਦਾ ਅਰਥ ਹੈ ਭਗਵਾਨ ਰਾਮ, ਪ੍ਰਤਿਭਾ, ਕਲਿਆਣਕਾਰੀ, ਰਾਮ ਦੀ ਮਾਤਾ ਜਿਸ ਨੂੰ ਬਹੁਤ ਸ਼ੁਭ ਮੰਨਿਆ ਜਾਂਦਾ ਹੈ।

4/5
ਗੰਧਾਰੀ ਗੰਧਾਰ ਦੇਸ਼ ਦੇ ‘ਸੁਬਲ’ ਨਾਂ ਦੇ ਰਾਜੇ ਦੀ ਪੁੱਤਰੀ ਸੀ। ਗੰਧਾਰ ਤੋਂ ਹੋਣ ਕਰਕੇ ਉਸ ਨੂੰ ਗੰਧਾਰੀ ਕਿਹਾ ਜਾਂਦਾ ਸੀ। ਉਹ ਹਸਤੀਨਾਪੁਰ ਦੇ ਰਾਜਾ ਧ੍ਰਿਤਰਾਸ਼ਟਰ ਦੀ ਪਤਨੀ ਅਤੇ ਦੁਰਯੋਧਨ ਵਰਗੇ ਕੌਰਵਾਂ ਦੀ ਮਾਂ ਸੀ। ਗੰਧਾਰੀ ਦੇਖ ਸਕਦੀ ਸੀ, ਪਰ ਆਪਣੇ ਪਤੀ ਦੀ ਅਪਾਹਜਤਾ ਕਾਰਨ, ਉਸਨੇ ਹਮੇਸ਼ਾ ਲਈ ਆਪਣੀਆਂ ਅੱਖਾਂ 'ਤੇ ਪੱਟੀ ਬੰਨ੍ਹ ਲਈ ਸੀ।

5/5
ਤ੍ਰੇਤਾ ਯੁਗ ਵਿੱਚ ਜਦੋਂ ਭਗਵਾਨ ਵਿਸ਼ਨੂੰ ਨੇ ਸ਼੍ਰੀ ਰਾਮ ਦੇ ਰੂਪ ਵਿੱਚ ਜਨਮ ਲਿਆ ਤਾਂ ਮਾਤਾ ਲਕਸ਼ਮੀ ਨੇ ਸੀਤਾ ਦੇ ਰੂਪ ਵਿੱਚ ਜਨਮ ਲਿਆ। ਮਾਤਾ ਸੀਤਾ ਨੇ ਆਪਣੇ ਜੀਵਨ ਵਿੱਚ ਉੱਚ ਆਦਰਸ਼ਾਂ ਦੀ ਸਥਾਪਨਾ ਕੀਤੀ ਅਤੇ ਸਮਾਜ ਨੂੰ ਕਈ ਸੰਦੇਸ਼ ਵੀ ਦਿੱਤੇ। ਉਨ੍ਹਾਂ ਨੇ ਹਮੇਸ਼ਾ ਧੀਰਜ ਤੇ ਸੰਜਮ ਨਾਲ ਕੰਮ ਕੀਤਾ ਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਫੈਸਲੇ ਲਏ।

ਹੋਰ ਜਾਣੋ ਧਰਮ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget