ਪੜਚੋਲ ਕਰੋ

Somvar Vrat : ਕਿਹਨਾਂ ਲੋਕਾਂ ਨੂੰ ਰੱਖਣਾ ਚਾਹੀਦਾ ਸੋਮਵਾਰ ਦਾ ਵਰਤ

Somvar Vrat : ਸੋਮਵਾਰ ਦਾ ਦਿਨ ਭਗਵਾਨ ਸ਼ਿਵ ਅਤੇ ਚੰਦਰ ਦੇਵ ਨਾਲ ਸਬੰਧਤ ਹੈ। ਸੁੱਖ ਸ਼ਾਂਤੀ , ਮਾਨਸਿਕ ਸ਼ਾਂਤੀ, ਸਿਹਤ ਅਤੇ ਖੁਸ਼ਹਾਲੀ ਲਈ ਸੋਮਵਾਰ ਨੂੰ ਵਰਤ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕਿ

Somvar vrat

1/4
Somvar Vrat : ਸੋਮਵਾਰ ਦਾ ਦਿਨ ਭਗਵਾਨ ਸ਼ਿਵ ਅਤੇ ਚੰਦਰ ਦੇਵ ਨਾਲ ਸਬੰਧਤ ਹੈ। ਸੁੱਖ ਸ਼ਾਂਤੀ , ਮਾਨਸਿਕ ਸ਼ਾਂਤੀ, ਸਿਹਤ ਅਤੇ ਖੁਸ਼ਹਾਲੀ ਲਈ ਸੋਮਵਾਰ ਨੂੰ ਵਰਤ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕਿ ਕਿਸਨੂੰ ਸੋਮਵਾਰ ਦਾ ਵਰਤ ਰੱਖਣ ਦਾ ਲਾਭਕਾਰੀ ਹੋਵੇਗਾ।

2/4
ਜਿਨ੍ਹਾਂ ਦਾ ਸੁਭਾਅ ਕੌੜਾ ਹੁੰਦਾ ਹੈ, ਉਨ੍ਹਾਂ ਨੂੰ ਸੋਮਵਾਰ ਦਾ ਵਰਤ ਜ਼ਰੂਰ ਰੱਖਣਾ ਚਾਹੀਦਾ ਹੈ। ਇਸ ਕਾਰਨ ਹਮਲਾਵਰਤਾ ਵਿੱਚ ਕਮੀ ਆਉਂਦੀ ਹੈ ਅਤੇ ਉਨ੍ਹਾਂ ਦਾ ਸੁਭਾਅ ਖੁਸ਼ਨੁਮਾ ਹੋ ਜਾਂਦਾ ਹੈ।

3/4
ਜੇਕਰ ਤੁਸੀਂ ਲਗਾਤਾਰ ਮਾਨਸਿਕ ਸਮੱਸਿਆਵਾਂ ਜਾਂ ਤਣਾਅ ਦਾ ਸਾਹਮਣਾ ਕਰ ਰਹੇ ਹੋ ਤਾਂ ਇਸ ਦਾ ਕਾਰਨ ਚੰਦਰ ਦੋਸ਼ ਹੋ ਸਕਦਾ ਹੈ। ਇਸ ਲਈ ਅਜਿਹੀ ਸਥਿਤੀ ਵਿੱਚ ਤੁਹਾਨੂੰ ਸੋਮਵਾਰ ਦਾ ਵਰਤ ਰੱਖਣਾ ਚਾਹੀਦਾ ਹੈ ਅਤੇ ਚੰਦਰ ਦੇਵ ਦੀ ਪੂਜਾ ਵੀ ਕਰਨੀ ਚਾਹੀਦੀ ਹੈ।

4/4
ਕਰਕ ਰਾਸ਼ੀ ਵਾਲੇ ਲੋਕਾਂ ਨੂੰ ਵੀ ਸੋਮਵਾਰ ਦਾ ਵਰਤ ਰੱਖਣਾ ਚਾਹੀਦਾ ਹੈ। ਕਿਉਂਕਿ ਕਰਕ ਰਾਸ਼ੀ ਦੇ ਸਵਾਮੀ ਗ੍ਰਹਿ ਚੰਦਰ ਦੇਵ ਹਨ। ਇਸ ਲਈ ਜੇਕਰ ਤੁਹਾਡੀ ਰਾਸ਼ੀ ਕਰਕ ਹੈ ਤਾਂ ਤੁਹਾਨੂੰ ਸੋਮਵਾਰ ਦਾ ਵਰਤ ਜ਼ਰੂਰ ਰੱਖਣਾ ਚਾਹੀਦਾ ਹੈ

ਹੋਰ ਜਾਣੋ ਧਰਮ

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...

Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ  ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Embed widget