ਪੜਚੋਲ ਕਰੋ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ 'ਚ ਸਜਾਇਆ ਗਿਆ ਨਗਰ ਕੀਰਤਨ , ਸੰਗਤਾਂ ਦਾ ਉਮੜਿਆ ਸੈਲਾਬ, ਦੇਖੋ ਤਸਵੀਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਗੁਰੂ ਨਗਰੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

1/10
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ  'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਈ।

2/10
ਢੋਲ ਨਗਾੜਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ ਜਿਸ  'ਚ ਲੱਖਾਂ ਦੀ ਗਿਣਤੀ  'ਚ ਸੰਗਤਾਂ ਦਾ ਹਜੂਮ ਉਮੜਿਆ ।

3/10
ਸ਼ਰਧਾ ਭਾਵਨਾ ਨਾਲ ਸੰਗਤਾਂ ਵੱਲੋਂ ਥਾਂ-ਥਾਂ ਵੱਖ- ਵੱਖ ਤਰ੍ਹਾ ਦੀ ਸੇਵਾ ਨਿਭਾਈ ਜਾ ਰਹੀ ਹੈ। ਖਾਲਸੇ ਦੀ ਫੌਜ ਨਿਹੰਗ ਸਿੰਘਾਂ ਵੱਲੋਂ ਗੱਤਕਾ ਵੀ ਖੇਡਿਆ ਗਿਆ।

4/10
ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੀ ਸਮਾਪਤ ਹੋਵੇਗਾ। ਜਿੱਥੇ ਵਿਸ਼ੇਸ਼ ਜਲੌਅ ਸਜਾਏ ਜਾਣਗੇ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲੇਗਾ।

5/10
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ।

6/10
ਪੰਜ ਪਿਆਰਿਆਂ ਦੀ ਅਗਵਾਈ  'ਚ ਸਜਾਏ ਨਗਰ ਕੀਰਤਨ 'ਚ ਦੂਰ ਦੁਰਾਡਿਓਂ ਸੰਗਤਾਂ ਸ਼ਮੂਲੀਅਤ ਕਰਨ ਲਈ ਪਹੁੰਚੀਆਂ ਹਨ।

7/10
ਸੰਗਤਾਂ ਦਾ ਠਾਠਾਂ ਮਾਰਦਾ ਇਕੱਠਾ ਦੇਖਦੇ ਹੀ ਬਣਦਾ ਹੈ।

8/10
ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਲਿਆਂਦੇ ਰੰਗ-ਬਿਰੰਗੇ ਫੁੱਲਾਂ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਦਰਬਾਰ ਸਾਹਿਬ ਨੂੰ ਸਜਾਇਆ ਗਿਆ ਹੈ।

9/10
ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਵੱਖਰੀਆਂ ਕਿਸਮਾਂ ਦੇ 110 ਟਨ ਫੁੱਲ ਲਿਆਂਦੇ ਗਏ ਹਨ ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ।

10/10
ਭਾਦਰੋਂ ਸੁਦੀ 1 ਸੰਮਤ 1661 ਮੁਤਾਬਕ ਸਤੰਬਰ 1604 ਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਗਿਆ ਸੀ। ਬਾਬਾ ਬੁੱਢਾ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਮੁੱਖ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ।

ਹੋਰ ਜਾਣੋ ਧਰਮ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget