ਪੜਚੋਲ ਕਰੋ
ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ, ਵੇਖੋ ਅਲੋਕਿਕ ਨਜ਼ਾਰਾ
Kartarpur Corridor
1/8

ਲਗਪਗ ਵੀਹ ਮਹੀਨਿਆਂ ਬਾਅਦ ਸਿੱਖ ਸ਼ਰਧਾਲੂਆਂ ਦੀ ਕਾਮਨਾ ਪੂਰੀ ਹੋਈ।ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਕੋਰੀਡੋਰ ਖੁੱਲ੍ਹ ਗਿਆ।
2/8

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ 5 ਪਿਆਰਿਆਂ ਨੇ ਕੀਤੀ।ਇਸ ਮੌਕੇ ਵੱਡੀ ਗਿਣਤੀ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਮੱਥਾ ਟੇਕਿਆ ਅਤੇ ਨਗਰ ਕੀਰਤਨ ਵਿੱਚ ਹਿੱਸਾ ਲਿਆ।
Published at : 20 Nov 2021 08:53 PM (IST)
ਹੋਰ ਵੇਖੋ





















