ਪੜਚੋਲ ਕਰੋ

Guru Gobind Singh Jayanti 2024: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਕਦੋਂ, ਜਾਣੋ ਸਹੀ ਤਰੀਕ ਤੇ ਇਤਿਹਾਸ

Guru Gobind Singh Jayanti 2024: ਸਾਲ 2024 ਵਿੱਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਕਿਸ ਦਿਨ ਮਨਾਇਆ ਜਾਵੇਗਾ? ਜਾਣੋ ਸਹੀ ਤਰੀਕ ਤੇ ਇਤਿਹਾਸ

Guru gobind singh

1/5
ਗੁਰੂ ਗੋਬਿੰਦ ਸਿੰਘ ਸਿੱਖ ਧਰਮ ਦੇ ਦਸਵੇਂ ਗੁਰੂ ਹਨ। ਸਾਲ 2024 ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 17 ਜਨਵਰੀ ਨੂੰ ਮਨਾਇਆ ਜਾਵੇਗਾ। ਸਿੱਖ ਭਾਈਚਾਰਾ ਆਪਣੇ ਗੁਰੂ ਦੀ ਵਿਰਾਸਤ ਦਾ ਸਨਮਾਨ ਕਰਦਾ ਹੋਇਆ ਇਸ ਦਿਨ ਨੂੰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਉਂਦਾ ਹੈ।

2/5
ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਬਿਹਾਰ ਦੇ ਪਟਨਾ ਸ਼ਹਿਰ ਵਿੱਚ 1666 ਈ. ਵਿੱਚ ਹੋਇਆ ਸੀ। ਸਾਲ 2024 ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ 17 ਜਨਵਰੀ ਦਿਨ ਬੁੱਧਵਾਰ ਨੂੰ ਆਵੇਗਾ।

3/5
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੁੱਤਰ ਸਨ। ਕੇਵਲ 9 ਸਾਲ ਦੀ ਉਮਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੀ ਵਾਗਡੋਰ ਸੰਭਾਲ ਲਈ ਸੀ। ਉਨ੍ਹਾਂ ਦੇ ਪਿਤਾ ਨੇ ਮੁਗਲ ਬਾਦਸ਼ਾਹ ਔਰੰਗਜ਼ੇਬ ਨੂੰ ਧਰਮ ਪਰਿਵਰਤਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

4/5
ਇਸ ਤੋਂ ਬਾਅਦ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ੍ਰੀ  ਗੁਰੂ ਤੇਗ ਬਹਾਦਰ ਜੀ ਦਾ ਸਿਰ ਕਲਮ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰੂ ਗੋਬਿੰਦ ਸਿੰਘ ਜੀ ਨੂੰ 10ਵੇਂ ਗੁਰੂ ਐਲਾਨਿਆ ਗਿਆ। ਉਸ ਸਮੇਂ ਉਨ੍ਹਾਂ ਦੀ ਉਮਰ 10 ਸਾਲ ਸੀ।

5/5
ਗੁਰੂ ਗੋਬਿੰਦ ਸਿੰਘ ਜੀ ਨੇ ਯੋਧਾ ਬਣਨ ਦੀ ਕਲਾ ਸਿੱਖੀ ਅਤੇ ਸੰਸਕ੍ਰਿਤ ਅਤੇ ਫਾਰਸੀ ਭਾਸ਼ਾਵਾਂ ਦਾ ਗਿਆਨ ਵੀ ਲਿਆ। ਉਨ੍ਹਾਂ ਦੇ ਪਿਤਾ ਨੇ ਧਰਮ ਪਰਿਵਰਤਨ ਨਹੀਂ ਕੀਤਾ ਅਤੇ ਸ਼ਹਾਦਤ ਦਾ ਜਾਮ ਪੀ ਲਿਆ।

ਹੋਰ ਜਾਣੋ ਧਰਮ

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget