ਪੜਚੋਲ ਕਰੋ

ਕਦੋਂ ਰੱਖੇ ਜਾਣਗੇ ਰੋਜ਼ੇ, ਜਾਣੋ ਤਰੀਕ 23 ਹੈ ਜਾਂ 24 ਮਾਰਚ

Ramadan 2023: ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਵਾਲਾ ਹੈ। ਇਸਲਾਮੀ ਕੈਲੰਡਰ ਦੇ ਅਨੁਸਾਰ, ਰਮਜ਼ਾਨ 30 ਦਿਨਾਂ ਤੱਕ ਰਹਿੰਦਾ ਹੈ ਤੇ ਇਹ ਮਹੀਨਾ ਇੱਕ ਪਵਿੱਤਰ ਮਹੀਨਾ ਹੈ। ਮੁਸਲਿਮ ਭਾਈਚਾਰੇ ਦੇ ਲੋਕ ਸਾਰਾ ਸਾਲ ਰਮਜ਼ਾਨ ਦਾ ਬੇਸਬਰੀ....

ਰਮਜ਼ਾਨ

1/5
Ramadan 2023: ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਵਾਲਾ ਹੈ। ਇਸਲਾਮੀ ਕੈਲੰਡਰ ਦੇ ਅਨੁਸਾਰ, ਰਮਜ਼ਾਨ 30 ਦਿਨਾਂ ਤੱਕ ਰਹਿੰਦਾ ਹੈ ਤੇ ਇਹ ਮਹੀਨਾ ਇੱਕ ਪਵਿੱਤਰ ਮਹੀਨਾ ਹੈ। ਮੁਸਲਿਮ ਭਾਈਚਾਰੇ ਦੇ ਲੋਕ ਸਾਰਾ ਸਾਲ ਰਮਜ਼ਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

2/5
ਇਸ ਪਵਿੱਤਰ ਮਹੀਨੇ ਦੀ ਸ਼ੁਰੂਆਤ ਚੰਦਰਮਾ ਦੇ ਦਰਸ਼ਨ ਨਾਲ ਹੁੰਦੀ ਹੈ ਤੇ ਲੋਕ ਵਰਤ ਰੱਖਦੇ ਹਨ। ਇਸ ਵਾਰ ਵਰਤ ਦੀ ਤਰੀਕ ਨੂੰ ਲੈ ਕੇ ਕੁਝ ਸ਼ੱਕ ਹੈ, ਵਰਤ 22 ਜਾਂ 23 ਮਾਰਚ ਤੋਂ ਰੱਖਿਆ ਜਾਵੇਗਾ। ਰਮਜ਼ਾਨ ਨੂੰ ਇਬਾਦਤ ਦਾ ਮਹੀਨਾ ਵੀ ਕਿਹਾ ਜਾਂਦਾ ਹੈ।

3/5
ਰਮਜ਼ਾਨ ਕਦੋਂ ਸ਼ੁਰੂ ਹੋਵੇਗਾ, 22 ਜਾਂ 23 ਮਾਰਚ? : ਇਹ ਮੰਨਿਆ ਜਾਂਦਾ ਹੈ ਕਿ ਜਦੋਂ ਮੁਸਲਿਮ ਸਮਾਜ ਵਿੱਚ ਸ਼ਾਬਾਨ ਮਹੀਨੇ ਦੇ ਅੰਤ ਵਿੱਚ ਚੰਦਰਮਾ ਨਜ਼ਰ ਆਉਂਦਾ ਹੈ ਤਾਂ ਅਗਲੇ ਦਿਨ ਤੋਂ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਜਾਂਦਾ ਹੈ।

4/5
ਇਸ ਸਾਲ ਜੇ ਸ਼ਾਬਾਨ ਦੇ ਮਹੀਨੇ 29 ਦਿਨ ਹਨ ਤਾਂ ਪਹਿਲਾ ਰੋਜ਼ਾ 22 ਮਾਰਚ ਨੂੰ ਰੱਖਿਆ ਜਾਵੇਗਾ ਪਰ ਜੇ 22 ਮਾਰਚ ਨੂੰ ਚੰਦ ਨਹੀਂ ਦਿਸਿਆ ਤਾਂ 23 ਮਾਰਚ ਤੋਂ ਰਮਜ਼ਾਨ ਸ਼ੁਰੂ ਹੋ ਜਾਵੇਗਾ ਤੇ ਪਹਿਲਾ ਰੋਜ਼ਾ 23 ਮਾਰਚ ਨੂੰ ਰੱਖਿਆ ਜਾਵੇਗਾ। ਰਮਜ਼ਾਨ ਦਾ ਮਹੀਨਾ ਕਿਸ ਤਰੀਕ ਤੋਂ ਸ਼ੁਰੂ ਹੋਵੇਗਾ, ਇਸ ਦੀ ਪੁਸ਼ਟੀ 21 ਮਾਰਚ ਨੂੰ ਹੀ ਹੋਵੇਗੀ।

5/5
ਰਮਜ਼ਾਨ ਦਾ ਮਹੀਨਾ 29 ਜਾਂ 30 ਦਿਨਾਂ ਦਾ ਹੁੰਦਾ ਹੈ। ਇਸ ਮਹੀਨੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਰਾਤ ਨੂੰ ਤਰਾਵੀਹ ਦੀ ਨਮਾਜ਼ ਦੇ ਨਾਲ-ਨਾਲ ਕੁਰਾਨ ਸ਼ਰੀਫ਼ ਦੀ ਇਬਾਦਤ ਕਰਦੇ ਹਨ ਅਤੇ ਪੜ੍ਹਦੇ ਹਨ। ਰਮਜ਼ਾਨ ਦੌਰਾਨ ਰੋਜ਼ੇ ਰੱਖਣਾ ਹਰ ਮੁਸਲਮਾਨ ਦਾ ਫਰਜ਼ ਹੈ। ਇਸ ਮਹੀਨੇ ਵਿੱਚ ਜ਼ਕਾਤ ਦਾ ਵਿਸ਼ੇਸ਼ ਮਹੱਤਵ ਹੈ। ਜ਼ਕਾਤ ਦਾ ਮਤਲਬ ਹੈ ਆਪਣੀ ਬੱਚਤ ਦਾ ਕੁਝ ਹਿੱਸਾ ਲੋੜਵੰਦ ਲੋਕਾਂ ਨੂੰ ਵੰਡਣਾ।

ਹੋਰ ਜਾਣੋ ਧਰਮ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਕਤੂਬਰ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !

iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ

Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ

 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ

8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ

Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!

 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ

Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...

Embed widget