ਪੜਚੋਲ ਕਰੋ

Jaya Ekadashi 2024: ਕਿਉਂ ਰੱਖਿਆ ਜਾਂਦਾ ਜਯਾ ਇਦਾਦਸ਼ੀ ਦਾ ਵਰਤ? ਜਾਣੋ ਇਸ ਵਰਤ ਨੂੰ ਰੱਖਣ ਦਾ ਖ਼ਾਸ ਮਹੱਤਵ

Jaya Ekadashi 2024: ਜਯਾ ਇਕਾਦਸ਼ੀ ਦਾ ਵਰਤ ਬਹੁਤ ਮਹੱਤਵਪੂਰਨ ਵਰਤ ਹੈ। ਆਓ ਜਾਣਦੇ ਹਾਂ ਸਾਲ 2024 'ਚ ਜਯਾ ਇਕਾਦਸ਼ੀ ਦਾ ਵਰਤ ਕਿਸ ਦਿਨ ਰੱਖਿਆ ਜਾਵੇਗਾ ਅਤੇ ਜਾਣੋ ਇਸ ਵਰਤ ਦੀ ਮਹੱਤਤਾ।

Jaya Ekadashi 2024

1/5
ਜਯਾ ਇਕਾਦਸ਼ੀ ਦਾ ਵਰਤ ਬਹੁਤ ਮਹੱਤਵਪੂਰਨ ਵਰਤਾਂ ਵਿੱਚੋਂ ਇੱਕ ਹੈ। ਇਸ ਵਰਤ ਨੂੰ ਭੀਸ਼ਮ ਇਕਾਦਸ਼ੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਸਾਲ 2024 ਵਿਚ ਜਯਾ ਇਕਾਦਸ਼ੀ ਦਾ ਵਰਤ 20 ਫਰਵਰੀ ਮੰਗਲਵਾਰ ਨੂੰ ਮਨਾਇਆ ਜਾਵੇਗਾ।

2/5
ਇਹ ਵਰਤ ਮਾਘ ਮਹੀਨੇ ਦੇ ਸ਼ੁਕਲ ਪੱਖ ਦੀ ਇਕਾਦਸ਼ੀ ਦੇ ਦਿਨ ਰੱਖਿਆ ਜਾਂਦਾ ਹੈ। ਹਾਲਾਂਕਿ, ਇਕਾਦਸ਼ੀ 19 ਫਰਵਰੀ ਨੂੰ ਸਵੇਰੇ 8.49 ਵਜੇ ਸ਼ੁਰੂ ਹੋਵੇਗੀ ਅਤੇ 20 ਫਰਵਰੀ ਨੂੰ ਸਵੇਰੇ 9.55 ਵਜੇ ਸਮਾਪਤ ਹੋਵੇਗੀ। ਉਦੈ ਤਿਥੀ ਕਾਰਨ ਇਹ ਵਰਤ 20 ਫਰਵਰੀ ਨੂੰ ਰੱਖਿਆ ਜਾਵੇਗਾ।

3/5
ਇਸ ਵਰਤ ਦਾ ਵਿਸ਼ੇਸ਼ ਮਹੱਤਵ ਹੈ। ਜਯਾ ਇਕਾਦਸ਼ੀ ਦਾ ਵਰਤ ਰੱਖਣ ਨਾਲ ਪਾਪ ਦੂਰ ਹੁੰਦੇ ਹਨ ਅਤੇ ਦੇਵੀ ਲਕਸ਼ਮੀ ਦਾ ਤੁਹਾਡੇ ਘਰ ਵਿੱਚ ਵਾਸ ਹੁੰਦਾ ਹੈ ਅਤੇ ਤੁਹਾਨੂੰ ਭਗਵਾਨ ਵਿਸ਼ਨੂੰ ਦਾ ਆਸ਼ੀਰਵਾਦ ਮਿਲਦਾ ਹੈ।

4/5
ਜਯਾ ਇਕਾਦਸ਼ੀ ਦਾ ਵਰਤ ਰੱਖਣ ਨਾਲ ਭੂਤ-ਪ੍ਰੇਤ, ਆਦਿ ਦੇ ਕਸ਼ਟ ਨਹੀਂ ਝੱਲਣੇ ਪੈਂਦੇ। ਇਸ ਲਈ ਇਸ ਦਿਨ ਵਰਤ ਰੱਖੋ ਅਤੇ ਸ਼੍ਰੀ ਹਰੀ ਵਿਸ਼ਨੂੰ ਦੀ ਉਪਾਸਨਾ ਕਰੋ।

5/5
ਜੇਕਰ ਤੁਸੀਂ ਮੌਤ ਤੋਂ ਬਾਅਦ ਮੁਕਤੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਇਸ ਦਿਨ ਦਾ ਵਰਤ ਪੂਰੇ ਨਿਯਮਾਂ ਨਾਲ ਰੱਖੋ। ਭਗਵਾਨ ਵਿਸ਼ਨੂੰ ਨੂੰ ਜਗਤ ਦੇ ਪਾਲਨਹਾਰ ਕਿਹਾ ਜਾਂਦਾ ਹੈ। ਭਗਵਾਨ ਨਾਰਾਇਣ ਆਪਣੇ ਭਗਤਾਂ ਦੀ ਹਰ ਮਨੋਕਾਮਨਾ ਪੂਰੀ ਕਰਦੇ ਹਨ। ਇਸ ਲਈ ਇਸ ਵਰਤ ਦੀ ਮਹੱਤਤਾ ਨੂੰ ਸਮਝੋ ਅਤੇ ਪਾਲਣ ਕਰੋ।

ਹੋਰ ਜਾਣੋ ਧਰਮ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget