ਪੜਚੋਲ ਕਰੋ
ਸਤਿਕਾਰ ਕਮੇਟੀਆਂ ਸੰਘਰਸ਼ ਲਈ ਦ੍ਰਿੜ੍ਹ, ਸ਼੍ਰੋਮਣੀ ਕਮੇਟੀ ਵੱਲੋਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ
1/7

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ਅਨੁਸਾਰ ਧਰਨਾਕਾਰੀਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ, ਜਿਸ ਦੌਰਾਨ ਉਨ੍ਹਾਂ ਨੇ ਆਪਣੀਆਂ 9 ਮੰਗਾਂ ਰੱਖੀਆਂ।
2/7

ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਲਗਭਗ ਮੰਨ ਲਈਆਂ ਗਈਆਂ ਸਨ, ਪਰ ਉਹ ਜਾਣਬੁਝ ਕੇ ਧਰਨਾ ਲਗਾਉਣ ਲਈ ਬੇਜਿੱਦ ਰਹੇ। ਉਨ੍ਹਾਂ ਕਿਹਾ ਕਿ ਧਰਨਾ ਲਗਾਉਣ ਆਏ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੀ ਬੇਨਤੀ ਨੂੰ ਆਪਣੇ ਨਿੱਜੀ ਹਿੱਤਾਂ ਲਈ ਨਕਾਰ ਕੇ ਚੰਗਾ ਨਹੀਂ ਕੀਤਾ।
Published at :
ਹੋਰ ਵੇਖੋ





















