ਪੜਚੋਲ ਕਰੋ
Farmer Protest: ਅੰਬਾਲਾ ਸਰਹੱਦ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਬੈਰੀਕੇਡਿੰਗ ਤੋੜ ਕਿਸਾਨਾਂ ਨੇ ਕੀਤੀ ਦਿੱਲੀ ਵਲ ਵਧਣ ਦੀ ਕੋਸ਼ਿਸ਼

1/8

2/8

3/8

4/8

ਵੀਰਵਾਰ ਸਵੇਰੇ ਸ਼ੰਭੂ ਸਰਹੱਦ 'ਤੇ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋ ਗਏ, ਪੁਲਿਸ ਨੇ ਉਨ੍ਹਾਂ 'ਤੇ ਪਾਣੀ ਦੀ ਵਰਖਾ ਕੀਤੀ। ਸਥਿਤੀ ਕੰਟਰੋਲ ਵਿੱਚ ਨਾ ਆਉਣ ਦੇ ਬਾਅਦ ਵੀ ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ।
5/8

ਹਰਿਆਣਾ ਦੇ ਕਰਨਾਲ ਵਿੱਚ ਵੀ ਕਿਸਾਨ ਦਿੱਲੀ ਵਲ ਜਾਣ ਲਈ ਇਕੱਠਾ ਹੋਏ ਹਨ। ਇਸ ਸਮੇਂ ਦੌਰਾਨ ਇੱਕ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਪ੍ਰਸਾਸ਼ਨ ਨੇ ਸੜਕਾਂ ਬੰਦ ਕਰ ਦਿੱਤੀਆਂ ਹਨ, ਪਰ ਅਸੀਂ ਫਿਰ ਵੀ ਅੱਗੇ ਵਧਾਂਗੇ। ਜੋ ਵੀ ਸਮੱਸਿਆ ਆ ਰਹੀ ਹੈ ਉਸ ਦਾ ਸਾਹਮਣਾ ਜਨਤਾ ਨੂੰ ਕਰਨਾ ਪੈ ਰਿਹਾ ਹੈ। ਪੁਲਿਸ ਨੂੰ ਸੜਕਾਂ ਬੰਦ ਨਹੀਂ ਕਰਨੀਆਂ ਚਾਹੀਦੀਆਂ ਸੀ।
6/8

ਅੰਬਾਲਾ ਤੇ ਪਟਿਆਲਾ ਸਰਹੱਦ 'ਤੇ ਵੀ ਤਣਾਅ ਦਾ ਮਾਹੌਲ ਹੈ।
7/8

ਪ੍ਰਦਰਸ਼ਨ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਰਹੱਦ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਬਾਵਜੂਦ ਕਿਸਾਨ ਕਿਸੇ ਵੀ ਹਾਲਤ ਵਿੱਚ ਦਿੱਲੀ ਪਹੁੰਚਣਾ ਚਾਹੁੰਦੇ ਹਨ।
8/8

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਵਿਚ ਫਿਰ ਤੋਂ ਕਿਸਾਨਾਂ ਦਾ ਗੁੱਸਾ ਭੜਕ ਉੱਠਿਆ ਹੈ। ਕਿਸਾਨ ਇੱਕ ਵਾਰ ਫਿਰ ਕਾਨੂੰਨ ਦਾ ਵਿਰੋਧ ਕਰਨ ਲਈ ਦਿੱਲੀ ਜਾ ਰਹੇ ਹਨ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
