ਸ਼੍ਰੋਮਣੀ ਅਕਾਲੀ ਦਲ ਦਾ ਨਾਭਾ ਵਿਖੇ ਰੋਸ ਪ੍ਰਦਰਸ਼ਨ, ਵਜ਼ੀਫ਼ਾ ਘੁਟਾਲੇ ਤੇ ਕੈਪਟਨ ਨੂੰ ਘੇਰਿਆ
ਏਬੀਪੀ ਸਾਂਝਾ | 02 Nov 2020 09:57 PM (IST)
1
2
3
4
5
6
7
8
9
10
ਸ਼੍ਰੋਮਣੀ ਅਕਾਲੀ ਦਲ ਨੇ ਨਾਭਾ ਵਿਖੇ ਰੋਸ ਪ੍ਰਦਰਸ਼ਨ ਕੀਤਾ।ਜਿਸ ਦੌਰਾਨ ਕੈਪਟਨ ਸਰਕਾਰ ਵਜ਼ੀਫਾ ਘੁਟਾਲੇ ਤੇ ਘੇਰਿਆ। ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ 64 ਕਰੋੜ ਰੁਪਏ ਦੇ ਘੁਟਾਲੇ 'ਚ ਅਕਾਲੀ ਦਲ ਨੇ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਹਰ ਕਾਂਗਰਸੀ ਨੂੰ ਕੋਸਿਆ।ਸੁਖਬੀਰ ਨੇ ਕਿਹਾ ਇਸ ਵਜ਼ੀਫ਼ਾ ਘੁਟਾਲੇ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਪਹਿਲੇ 3 ਮਹੀਨਿਆਂ 'ਚ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।