ਪੜਚੋਲ ਕਰੋ

ਸ਼ਵੇਤਾ ਤਿਵਾਰੀ ਦੀ ਬੇਟੀ ਨੇ ਵੀ ਕੀਤਾ ਬਾਲੀਵੁੱਡ 'ਚ ਡੈਬਿਊ, ਜਾਰੀ ਹੋਇਆ ਫ਼ਿਲਮ ਦਾ ਪੋਸਟਰ

1/8
2/8
3/8
 ਫਿਲਮ ਦਾ ਪੋਸਟਰ ਜਾਰੀ ਕਰਦਿਆਂ ਇਸ ਦੇ ਰਿਲੀਜ਼ ਹੋਣ ਦੀ ਤਰੀਕ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ , ਫਿਲਮ ਇਸ ਸਾਲ ਜਾਂ ਅਗਲੇ ਸਾਲ ਰਿਲੀਜ਼ ਹੋ ਸਕਦੀ ਹੈ।

4/8
ਵਿਵੇਕ ਔਬਰੋਏ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਫਿਲਮ ਦੇ ਦੋ ਪੋਸਟਰ ਸ਼ੇਅਰ ਕੀਤੇ ਹਨ ਜਿਸ ਨਾਲ ਉਨ੍ਹਾਂ ਪਲਕ ਦੀ ਸ਼ੁਰੂਆਤ ਦੀ ਜਾਣਕਾਰੀ ਦਿੱਤੀ ਹੈ।

5/8
ਇਸ ਫ਼ਿਲਮ ਨੂੰ ਵਿਸ਼ਾਲ ਮਿਸ਼ਰਾ ਵਲੋਂ ਡਾਇਰੈਕਟ ਕੀਤਾ ਜਾਵੇਗਾ, ਮੰਦਿਰਾ ਐਂਟਰਟੇਨਮੈਂਟ ਅਤੇ ਓਬਰਾਏ ਮੈਗਾ ਐਂਟਰਟੇਨਮੈਂਟ ਐਸੋਸੀਏਸ਼ਨ ਦੇ ਬੈਨਰ ਹੇਠ  ਫਿਲਮ ਨੂੰ ਪ੍ਰੋਡਿਉਸ ਕੀਤਾ ਜਾਵੇਗਾ।

6/8
ਉਸਦੇ ਫੈਨਜ਼ ਨੂੰ ਹਮੇਸ਼ਾ ਇੰਤਜ਼ਾਰ ਸੀ ਕਿ ਉਹ ਪਲਕ ਨੂੰ ਵੱਡੇ ਪਰਦੇ 'ਤੇ ਕਦੋਂ ਦੇਖਣਗੇ, ਅਤੇ ਹੁਣ ਉਨ੍ਹਾਂ ਫੈਨਜ਼ ਦੀ ਇਹ ਉਡੀਕ ਖਤਮ ਹੋ ਗਈ ਹੈ, ਕਿਉਂਕਿ ਪਲਕ ਬਾਲੀਵੁੱਡ ਵਿੱਚ ਕਦਮ ਰੱਖਣ ਲਈ ਤਿਆਰ ਹੈ।

7/8
ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਦੀ ਬੇਟੀ ਪਲਕ ਤਿਵਾਰੀ ਆਪਣੀਆਂ ਫੋਟੋਆਂ ਦੇ ਕਾਰਨ ਕਾਫੀ ਸੁਰਖੀਆਂ ਦੇ ਵਿੱਚ ਰਹਿੰਦੀ ਹੈ। ਪਰ ਪਲਕ ਅਜੇ ਤੱਕ ਕਿਸੇ ਫਿਲਮ ਜਾਂ ਟੀ ਵੀ ਸੀਰੀਅਲ ਵਿੱਚ ਨਜ਼ਰ ਨਹੀਂ ਆਈ।

8/8
 ਪਲਕ ਦੀ ਪਹਿਲੀ ਫਿਲਮ ਸਾਹਮਣੇ ਆਈ ਹੈ, ਨਾਲ ਹੀ ਫਿਲਮ ਦਾ ਪੋਸਟਰ ਵੀ ਲਾਂਚ ਕੀਤਾ ਗਿਆ ਹੈ। ਪਲਕ ਤਿਵਾਰੀ ਫਿਲਮ 'ਰੋਜ਼ੀ: ਦਿ ਸੈਫਰਨ ਚੈਪਟਰ' ਨਾਲ ਅਦਾਕਾਰੀ ਦੀ ਦੁਨੀਆਂ ਵਿਚ ਐਂਟਰੀ ਕਰਨ ਜਾ ਰਹੀ ਹੈ।

ਹੋਰ ਜਾਣੋ

ਟਾਪ ਹੈਡਲਾਈਨ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ ,  ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ

SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget