ਪੜਚੋਲ ਕਰੋ

6 ਫੁੱਟ 6 ਇੰਚ ਲੰਬੇ Dave Batista ਦਾ ਘਟਿਆ ਭਾਰ, ਹਾਲਤ ਵੇਖ ਫੈਨਜ਼ ਹੈਰਾਨ

Dave Bautista: WWE ਦੇ ਦਿੱਗਜ ਬਟਿਸਟਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਉਹ ਆਪਣੇ ਸਟਾਈਲ ਦੇ ਨਾਲ-ਨਾਲ ਹਰ ਵਾਰ ਦੀ ਤਰ੍ਹਾਂ ਇਸ ਵਾਰ ਆਪਣੇ ਲੁੱਕ ਨੂੰ ਲੈ ਚਰਚਾ ਬਟੋਰ ਰਹੇ ਹਨ।

Dave Bautista

1/5
ਉਨ੍ਹਾਂ ਨੇ ਇੰਸਟਾਗ੍ਰਾਮ ਉੱਪਰ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਨੂੰ ਪਛਾਣਨਾ ਮੁਸ਼ਕਲ ਹੋ ਰਿਹਾ ਹੈ। ਹਾਲਾਂਕਿ ਦਿੱਗਜ ਦਾ ਅਜਿਹਾ ਹਾਲ ਵੇਖ ਹਰ ਕੋਈ ਹੈਰਾਨ ਹੈ।

2/5
ਦਰਅਸਲ, 6 ਫੁੱਟ 6 ਇੰਚ ਲੰਬੇ ਬਟਿਸਟਾ ਦਾ ਭਾਰ ਕਦੇ 130 ਕਿਲੋ ਹੁੰਦਾ ਸੀ। ਪਰ ਹੁਣ ਉਨ੍ਹਾਂ ਦੀ ਬਾੱਡੀ ਬਿਲਕੁੱਲ ਕਮਜ਼ੋਰ ਨਜ਼ਰ ਆਈ। ਜਿਸ ਨੂੰ ਵੇਖ ਹਰ ਕੋਈ ਹੈਰਾਨ ਰਹਿ ਗਿਆ। ਹਾਲਾਂਕਿ ਇੱਕ ਨਜ਼ਰ ਵਿੱਚ ਉਨ੍ਹਾਂ ਦੀ ਪਛਾਣ ਕਰਨਾ ਵੀ ਕਾਫੀ ਮੁਸ਼ਕਿਲ ਹੋਇਆ। ਤੁਸੀ ਵੀ ਵੇਖੋ ਦਿੱਗਜ ਵੱਲੋਂ ਸ਼ੇਅਰ ਕੀਤੀਆਂ ਇਹ ਤਸਵੀਰਾਂ...

3/5
ਫਿਟਨੈੱਸ ਦਾ ਰੱਖਦੇ ਖਾਸ ਧਿਆਨ  ਦੱਸ ਦੇਈਏ ਕਿ WWE ਦੇ ਦਿੱਗਜ ਨੂੰ ਹੁਣ ਜ਼ਿਆਦਾਤਰ ਫਿਲਮਾਂ ਵਿੱਚ ਹੀ ਵੇਖਿਆ ਜਾਂਦਾ ਹੈ। ਉਨ੍ਹਾਂ ਦਾ ਇਹ ਲੁੱਕ ਵੀ ਉਨ੍ਹਾਂ ਦੀ ਕਿਸੇ ਫਿਲਮ ਨੂੰ ਲੈ ਕੀਤਾ ਗਿਆ ਟ੍ਰਰਾਂਸਫਾਰਮ ਹੈ।

4/5
ਬਾਡੀ ਬਿਲਡਿੰਗ ਨੂੰ ਲੈ ਕਹੀ ਸੀ ਇਹ ਗੱਲ  ਦੱਸ ਦੇਈਏ ਕਿ ਇੱਕ ਖਾਸ ਗੱਲਬਾਤ ਦੌਰਾਨ ਬਟਿਸਟਾ ਨੇ ਆਪਣੇ ਬਾਰੇ ਕਈ ਗੱਲਾਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਦੱਸਿਆ ਮੈਨੂੰ ਬਾਡੀ ਬਿਲਡਿੰਗ ਦਾ ਕੋਈ ਖਾਸ ਸ਼ੌਕ ਨਹੀਂ ਸੀ, ਪਰ ਮੈਨੂੰ ਜਿਮ ਜਾਣ ਦਾ ਮਜ਼ਾ ਆਉਂਦਾ ਸੀ।

5/5
ਉਨ੍ਹਾਂ ਦੱਸਿਆ ਮੈਂ ਪੇਸ਼ੇਵਰ ਕੁਸ਼ਤੀ ਦੀ ਸਿਖਲਾਈ ਨਹੀਂ ਲਈ, ਫਿਟਨੈਸ ਮੈਨੂੰ ਉਸ ਦਿਸ਼ਾ ਵਿੱਚ ਲੈ ਗਿਆ। ਮੈਨੂੰ ਕੁਸ਼ਤੀ ਕਰਕੇ ਫ਼ਿਲਮਾਂ ਮਿਲੀਆਂ। ਮੇਰਾ ਇੱਕ ਨਿਯਮ ਹੈ ਕਿ ਜੇ ਮੈਂ ਇੱਕ ਦਿਨ ਜਿੰਮ ਨੂੰ ਮਿਸ ਕਰ ਦਿੰਦਾ ਹਾਂ, ਤਾਂ ਮੈਂ ਅਗਲੇ ਦਿਨ ਇਸ ਦੀ ਭਰਪਾਈ ਕਰਦਾ ਹਾਂ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget