ਪੜਚੋਲ ਕਰੋ
Anushka Sharma ਨੇ ਸ਼ੇਅਰ ਕੀਤੀ ਖੂਬਸੂਰਤ ਫੋਟੋ, Virat Kohli ਨੇ ਕੀਤੀ ਇਹ ਕੌਮੈਂਟ
Virat_Kohli_3
1/7

ਭਾਰਤੀ ਟੈਸਟ ਅਤੇ ਵਨਡੇ ਟੀਮ ਦੇ ਕਪਤਾਨ ਵਿਰਾਟ ਕੋਹਲੀ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਵਿਰਾਟ ਕੋਹਲੀ ਕ੍ਰਿਕਟ ਤੋਂ ਬ੍ਰੇਕ ਲੈ ਕੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਨਾਲ ਹਨ। ਅਨੁਸ਼ਕਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ। ਅਨੁਸ਼ਕਾ ਦੀ ਇਸ ਤਸਵੀਰ 'ਤੇ ਉਨ੍ਹਾਂ ਦੇ ਪਤੀ ਵਿਰਾਟ ਕੋਹਲੀ ਨੇ ਰੋਮਾਂਟਿਕ ਟਿੱਪਣੀ ਕੀਤੀ ਹੈ।
2/7

ਅਨੁਸ਼ਕਾ ਸ਼ਰਮਾ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਦੋਵਾਂ ਤਸਵੀਰਾਂ 'ਚ ਅਨੁਸ਼ਕਾ ਸ਼ਰਮਾ ਸਵੀਮਿੰਗ ਪੂਲ 'ਚ ਨਜ਼ਰ ਆ ਰਹੀ ਹੈ। ਅਨੁਸ਼ਕਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਦੇ ਹੋਏ ਕੋਹਲੀ ਨੇ ਦਿਲ ਦਾ ਇਮੋਜੀ ਬਣਾਇਆ ਹੈ।
Published at : 16 Nov 2021 09:29 PM (IST)
ਹੋਰ ਵੇਖੋ





















