ਪੜਚੋਲ ਕਰੋ

ਸ਼ਾਹਿਦ ਅਫਰੀਦੀ ਸਮੇਤ ਇਨ੍ਹਾਂ 5 ਕ੍ਰਿਕਟਰਾਂ ਨੇ ਆਪਣੀ Cousin Sister ਨਾਲ ਕਰਵਾਇਆ ਸੀ ਵਿਆਹ

ਕ੍ਰਿਕਟ ਜਗਤ 'ਚ ਕਈ ਅਜਿਹੇ ਕ੍ਰਿਕਟਰ ਹਨ, ਜਿਨ੍ਹਾਂ ਨੇ ਆਪਣੀਆਂ ਚਚੇਰੀਆਂ ਭੈਣਾਂ ਨਾਲ ਵਿਆਹ ਕਰਵਾਇਆ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਅਜਿਹੇ ਪੰਜ ਖਿਡਾਰੀਆਂ ਬਾਰੇ ਦੱਸਾਂਗੇ ਜਿਨ੍ਹਾਂ ਨੇ ਅਜਿਹਾ ਕੀਤਾ ਹੈ।

1/5
ਬੰਗਲਾਦੇਸ਼ ਟੀਮ ਦੇ ਤਜ਼ਰਬੇਕਾਰ ਸਟਾਰ ਆਲਰਾਊਂਡਰ ਮੋਸਾਦੇਕ ਹੁਸੈਨ ਨੇ ਸਾਲ 2012 'ਚ ਆਪਣੀ ਚਚੇਰੀ ਭੈਣ ਸ਼ਰਮੀਨ ਸਮੀਰਾ ਨਾਲ ਵਿਆਹ ਕੀਤਾ ਸੀ। ਉਸ ਸਮੇਂ ਹੁਸੈਨ ਦੀ ਉਮਰ ਸਿਰਫ਼ 16 ਸਾਲ ਸੀ।

2/5
ਬੰਗਲਾਦੇਸ਼ ਦੇ ਤਜਰਬੇਕਾਰ ਅਤੇ ਗੇਂਦਬਾਜ਼ੀ ਮਾਹਰ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੇ ਸਾਲ 2019 ਵਿੱਚ ਆਪਣੀ ਚਚੇਰੀ ਭੈਣ ਸਾਮੀਆ ਪਰਵੀਨ ਨਾਲ ਵਿਆਹ ਕੀਤਾ ਸੀ। ਮੁਸਤਫਿਜ਼ੁਰ ਬੰਗਲਾਦੇਸ਼ ਦਾ ਸਰਵੋਤਮ ਗੇਂਦਬਾਜ਼ ਹੈ। ਉਸ ਨੇ ਆਪਣੇ ਪ੍ਰਦਰਸ਼ਨ ਦੇ ਦਮ 'ਤੇ ਪੂਰੀ ਦੁਨੀਆ 'ਚ ਨਾਮ ਕਮਾਇਆ ਹੈ।

3/5
ਪਾਕਿਸਤਾਨ ਦੇ ਧਮਾਕੇਦਾਰ ਓਪਨਰ ਸਈਦ ਅਨਵਰ ਨੇ ਸਾਲ 1996 'ਚ ਆਪਣੀ ਚਚੇਰੀ ਭੈਣ ਲੁਬਨਾ ਨਾਲ ਵਿਆਹ ਕੀਤਾ ਸੀ। ਅਨਵਰ ਨੇ ਪਾਕਿਸਤਾਨ ਲਈ 55 ਟੈਸਟ ਅਤੇ 247 ਵਨਡੇ ਖੇਡੇ ਹਨ। ਟੈਸਟ 'ਚ ਉਸ ਨੇ 11 ਸੈਂਕੜਿਆਂ ਅਤੇ 25 ਅਰਧ ਸੈਂਕੜਿਆਂ ਦੀ ਮਦਦ ਨਾਲ 4052 ਦੌੜਾਂ ਬਣਾਈਆਂ ਹਨ ਅਤੇ ਵਨਡੇ 'ਚ ਉਸ ਨੇ 20 ਸੈਂਕੜੇ ਅਤੇ 45 ਅਰਧ ਸੈਂਕੜਿਆਂ ਦੀ ਮਦਦ ਨਾਲ 8824 ਦੌੜਾਂ ਬਣਾਈਆਂ ਹਨ।

4/5
ਪਾਕਿਸਤਾਨ ਦੇ ਸਾਬਕਾ ਕਪਤਾਨ ਅਤੇ ਅਨੁਭਵੀ ਆਲਰਾਊਂਡਰ ਸ਼ਾਹਿਦ ਅਫਰੀਦੀ ਨੇ ਸਾਲ 2000 ਵਿੱਚ ਆਪਣੀ ਚਚੇਰੀ ਭੈਣ ਨਾਦੀਆ ਨਾਲ ਵਿਆਹ ਕੀਤਾ ਸੀ। ਸ਼ਾਹਿਦ ਨੂੰ ਪਾਕਿਸਤਾਨ ਕ੍ਰਿਕਟ ਦੇ ਮਹਾਨ ਆਲਰਾਊਂਡਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

5/5
ਪਾਕਿਸਤਾਨ ਮਹਿਲਾ ਟੀਮ ਦੀ ਸਭ ਤੋਂ ਤਜਰਬੇਕਾਰ ਅਤੇ ਸਟਾਰ ਖਿਡਾਰਨ ਬਿਸਮਾਹ ਮਾਰੂਫ ਨੇ ਸਾਲ 2018 ਵਿੱਚ ਆਪਣੀ ਚਚੇਰੀ ਭੈਣ ਨਾਲ ਵਿਆਹ ਕੀਤਾ ਸੀ। ਬਿਸਮਾਹ ਦੀ ਇੱਕ ਬੇਟੀ ਵੀ ਹੈ। ਬਿਸਮਾਹ ਪਾਕਿਸਤਾਨ ਦੀ ਮਹਿਲਾ ਟੀਮ ਦੀ ਮਹਾਨ ਖਿਡਾਰਨਾਂ ਵਿੱਚੋਂ ਇੱਕ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget