ਪੜਚੋਲ ਕਰੋ
Shikhar Dhawan: ਕ੍ਰਿਕਟ ਤੋਂ ਬਾਅਦ ਹੁਣ ਸ਼ਿਖਰ ਧਵਨ ਕਰਨਗੇ ਫਿਲਮ 'ਚ ਡੈਬਿਊ, ਇਸ ਅਦਾਕਾਰਾ ਨਾਲ ਆਉਣਗੇ ਨਜ਼ਰ
Shikhar Dhawan Bollywood Debut: ਕ੍ਰਿਕਟ ਦੇ ਮੈਦਾਨ 'ਤੇ ਚੌਕੇ-ਛੱਕਿਆਂ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਵਾਲੇ ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਹੁਣ ਫਿਲਮੀ ਪਰਦੇ 'ਤੇ ਨਜ਼ਰ ਆਉਣਗੇ। ਉਹ ਹਿੰਦੀ ਫਿਲਮ 'ਚ ਨਜ਼ਰ ਆਉਣਗੇ।
Shikhar Dhawan
1/7

Shikhar Dhawan Bollywood Debut: ਕ੍ਰਿਕਟ ਦੇ ਮੈਦਾਨ 'ਤੇ ਚੌਕੇ-ਛੱਕਿਆਂ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਵਾਲੇ ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਹੁਣ ਫਿਲਮੀ ਪਰਦੇ 'ਤੇ ਨਜ਼ਰ ਆਉਣਗੇ। ਉਹ ਹਿੰਦੀ ਫਿਲਮ 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਸ਼ਿਖਰ ਨਾਲ ਸੋਨਾਕਸ਼ੀ ਸਿਨਹਾ ਅਤੇ ਹੁਮਾ ਕੁਰੈਸ਼ੀ ਵੀ ਕੰਮ ਕਰ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਇਕ ਤਸਵੀਰ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
2/7

ਸ਼ਿਖਰ ਧਵਨ ਨੇ ਹਾਲ ਹੀ 'ਚ ਆਪਣੀ ਕਪਤਾਨੀ 'ਚ ਦੱਖਣੀ ਅਫਰੀਕਾ ਖਿਲਾਫ਼ ਵਨਡੇ ਸੀਰੀਜ਼ 'ਚ ਟੀਮ ਇੰਡੀਆ ਨੂੰ ਜਿੱਤ ਦਿਵਾਈ ਸੀ, ਉਹ ਹੁਣ ਫਿਲਮੀ ਪਰਦੇ 'ਤੇ ਵੀ ਨਜ਼ਰ ਆਉਣਗੇ। ਉਹ ਹੁਮਾ ਕੁਰੈਸ਼ੀ, ਸੋਨਾਕਸ਼ੀ ਸਿਨਹਾ ਦੇ ਨਾਲ 'ਡਬਲ ਐਕਸਐੱਲ' ਨਾਲ ਬਾਲੀਵੁੱਡ 'ਚ ਡੈਬਿਊ ਕਰੇਗਾ।
Published at : 12 Oct 2022 12:03 PM (IST)
ਹੋਰ ਵੇਖੋ





















