ਪੜਚੋਲ ਕਰੋ
Harbhajan Singh: ਹਰਭਜਨ ਸਿੰਘ ਦੇ ਕਮੈਂਟ ਨੂੰ ਲੈ ਮੱਚਿਆ ਤਹਿਲਕਾ, ਸਾਬਕਾ ਕ੍ਰਿਕਟਰ ਯੂਜ਼ਰ ਨੂੰ ਬੋਲਿਆ- 'ਤੁਹਾਡੇ ਮੂੰਹ 'ਚ ਟੱਟੀ'
Harbhajan Singh: ਸਾਬਕਾ ਭਾਰਤੀ ਕ੍ਰਿਕਟਰ ਅਤੇ ਵਿਸ਼ਵ ਕੱਪ ਜੇਤੂ ਟੀਮ ਦਾ ਹਿੱਸਾ ਰਹੇ ਆਫ ਸਪਿਨਰ ਹਰਭਜਨ ਸਿੰਘ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ।
Harbhajan Singh
1/6

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਸਾਬਕਾ ਕ੍ਰਿਕਟਰ ਕੁਮੈਂਟਰ ਦੀ ਭੂਮਿਕਾ ਨਿਭਾ ਰਿਹਾ ਹੈ। ਉਹ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ ਚੱਲ ਰਹੇ ਆਈਸੀਸੀ ਟੀ-20 ਵਿਸ਼ਵ ਕੱਪ 2024 ਦੌਰਾਨ ਸਟਾਰ ਸਪੋਰਟਸ ਦੇ ਪੈਨਲ ਦਾ ਹਿੱਸਾ ਹੈ।
2/6

ਉਹ ਇਸ ਟੂਰਨਾਮੈਂਟ ਵਿੱਚ ਖੇਡੇ ਗਏ ਕਈ ਮੈਚਾਂ ਵਿੱਚ ਕੁਮੈਂਟਰੀ ਕਰਦੇ ਨਜ਼ਰ ਆ ਰਹੇ ਹਨ। ਇਸ ਵਿਚਾਲੇ ਭੱਜੀ ਇੱਕ ਵੱਡੇ ਵਿਵਾਦ ਵਿੱਚ ਫਸਦੇ ਨਜ਼ਰ ਆ ਰਹੇ ਹਨ। ਦਰਅਸਲ, ਹਰਭਜਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਯਾਨੀ ਟਵਿੱਟਰ 'ਤੇ ਇਕ ਪ੍ਰਸ਼ੰਸਕ ਨੂੰ ਕਰਾਰਾ ਜਵਾਬ ਦਿੱਤਾ। ਹਾਲਾਂਕਿ ਇਸ ਦੌਰਾਨ ਉਨ੍ਹਾਂ ਵੱਲੋਂ ਵਰਤੀ ਗਈ ਭਾਸ਼ਾ ਲਈ ਉਨ੍ਹਾਂ ਦੀ ਸਖ਼ਤ ਆਲੋਚਨਾ ਹੋ ਰਹੀ ਹੈ। ਆਓ ਜਾਣਦੇ ਹਾਂ ਪੂਰਾ ਮਾਮਲਾ...
Published at : 24 Jun 2024 09:17 PM (IST)
ਹੋਰ ਵੇਖੋ





















