ਪੜਚੋਲ ਕਰੋ

Narendra Modi Stadium: ਜਿੰਮ ਤੋਂ ਲੈ ਕੇ ਸਵੀਮਿੰਗ ਪੂਲ ਤੱਕ, ਅਹਿਮਦਾਬਾਦ ਦਾ ਨਰਿੰਦਰ ਮੋਦੀ ਸਟੇਡੀਅਮ ਕਿਸੇ 5 ਸਟਾਰ ਹੋਟਲ ਤੋਂ ਘੱਟ ਨਹੀਂ, ਵੇਖੋ ਅੰਦਰ ਦੀਆਂ ਤਸਵੀਰਾਂ

Narendra Modi Stadium Inside Photos: ਸਾਬਰਮਤੀ ਨਦੀ ਦੇ ਕਿਨਾਰੇ ਸਥਿਤ ਨਰਿੰਦਰ ਮੋਦੀ ਸਟੇਡੀਅਮ ਦੁਨੀਆ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੈ। ਇਹ ਸਟੇਡੀਅਮ ਕਿਸੇ 5 ਸਟਾਰ ਹੋਟਲ ਤੋਂ ਘੱਟ ਨਹੀਂ ਹੈ।

ਸਟੇਡੀਅਮ

1/9
Narendra Modi Stadium: ਸਾਬਰਮਤੀ ਨਦੀ ਦੇ ਕਿਨਾਰੇ ਸਥਿਤ ਨਰਿੰਦਰ ਮੋਦੀ ਸਟੇਡੀਅਮ ਦੁਨੀਆ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੈ। ਨਰਿੰਦਰ ਮੋਦੀ ਸਟੇਡੀਅਮ ਮੋਟੇਰਾ, ਅਹਿਮਦਾਬਾਦ, ਗੁਜਰਾਤ ਵਿੱਚ ਸਥਿਤ ਸਰਦਾਰ ਵੱਲਭਭਾਈ ਪਟੇਲ ਸਪੋਰਟਸ ਐਨਕਲੇਵ ਦੇ ਅੰਦਰ ਸਥਿਤ ਹੈ। ਇਹ ਸਟੇਡੀਅਮ ਕਿਸੇ 5 ਸਟਾਰ ਹੋਟਲ ਤੋਂ ਘੱਟ ਨਹੀਂ ਹੈ। ਆਓ ਜਾਣਦੇ ਹਾਂ ਨਰਿੰਦਰ ਮੋਦੀ ਸਟੇਡੀਅਮ ਨਾਲ ਜੁੜੀਆਂ ਕੁਝ ਖਾਸ ਜਾਣਕਾਰੀਆਂ। ਹੇਠਾਂ ਦਿੱਤੀ ਸਲਾਈਡ ਵਿੱਚ ਫੋਟੋਆਂ ਦੇਖੋ।

2/9
ਨਰਿੰਦਰ ਮੋਦੀ ਸਟੇਡੀਅਮ ਦੇ ਅੰਦਰ ਹਰ ਸੁੱਖ-ਸਹੂਲਤ ਉਪਲਬਧ ਹੈ। ਇੱਥੇ ਖਿਡਾਰੀਆਂ ਲਈ ਜਿੰਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

3/9
ਸਟੇਡੀਅਮ ਦੇ ਅੰਦਰ ਇੱਕ ਥੀਏਟਰ ਵੀ ਹੈ, ਜਿੱਥੇ ਖਿਡਾਰੀ ਆਪਣੇ ਖਾਲੀ ਸਮੇਂ ਵਿੱਚ ਫਿਲਮਾਂ ਦੇਖ ਸਕਦੇ ਹਨ।

4/9
ਖਿਡਾਰੀਆਂ ਲਈ ਟੇਬਲ ਟੈਨਿਸ ਕੋਰਟ ਵੀ ਬਣਾਇਆ ਗਿਆ ਹੈ। ਸਟੇਡੀਅਮ ਦਾ ਅੰਦਰਲਾ ਹਿੱਸਾ ਵੀ ਸ਼ਾਨਦਾਰ ਦਿਖਾਈ ਦਿੰਦਾ ਹੈ।

5/9
ਸਟੇਡੀਅਮ ਦੇ ਅੰਦਰ ਹਰ ਸਹੂਲਤ ਉਪਲਬਧ ਹੈ। ਦੱਸ ਦੇਈਏ ਕਿ ਇਸ ਸਟੇਡੀਅਮ ਦਾ ਉਦਘਾਟਨ 24 ਫਰਵਰੀ 2020 ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਸੀ।

6/9
ਖਿਡਾਰੀਆਂ ਲਈ ਇੱਥੇ ਇੱਕ ਸਵਿਮਿੰਗ ਪੂਲ ਵੀ ਬਣਾਇਆ ਗਿਆ ਹੈ। ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਖਿਡਾਰੀ ਇੱਥੇ ਕਾਫੀ ਸਮਾਂ ਬਤੀਤ ਕਰਦੇ ਹਨ।

7/9
24 ਫਰਵਰੀ 2021 ਨੂੰ ਸਰਦਾਰ ਪਟੇਲ ਸਟੇਡੀਅਮ ਦਾ ਨਾਂ ਬਦਲ ਕੇ ਨਰਿੰਦਰ ਮੋਦੀ ਸਟੇਡੀਅਮ ਕਰ ਦਿੱਤਾ ਗਿਆ। ਇਸ ਸਟੇਡੀਅਮ ਵਿੱਚ 24 ਫਰਵਰੀ 2021 ਨੂੰ ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਪਿੰਕ ਬਾਲ ਟੈਸਟ ਮੈਚ ਕਰਵਾਇਆ ਗਿਆ ਸੀ।

8/9
ਨਰਿੰਦਰ ਮੋਦੀ ਸਟੇਡੀਅਮ 63 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਇਸ ਵਿੱਚ ਚਾਰ ਪ੍ਰਵੇਸ਼ ਦੁਆਰ ਹਨ। ਨਰਿੰਦਰ ਮੋਦੀ ਸਟੇਡੀਅਮ ਵਿੱਚ 04 ਟੀਮਾਂ ਲਈ ਡਰੈਸਿੰਗ ਰੂਮ ਹਨ।

9/9
ਸਟੇਡੀਅਮ ਦਾ ਵਿਸਤਾਰ 2015 ਅਤੇ 2020 ਵਿਚਕਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸਟੇਡੀਅਮ ਦੀ ਸਮਰੱਥਾ ਵਧਾ ਕੇ 110,000 ਕਰ ਦਿੱਤੀ ਗਈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget