ਪੜਚੋਲ ਕਰੋ

ਅਨੁਸ਼ਕਾ-ਵਿਰਾਟ ਨੇ ਆਪਣੇ ਰੈਸਟੋਰੈਂਟ 'ਚ RCB ਲਈ ਰੱਖੀ ਡਿਨਰ ਪਾਰਟੀ, ਸਟਾਈਲਿਸ਼ ਅੰਦਾਜ਼ 'ਚ ਪਹੁੰਚਿਆ ਕਪਲ, ਵੇਖੋ ਤਸਵੀਰਾਂ

Virat Kohli Hosts dinner For RCB Team: ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਅੱਜ ਆਪਣੇ One8 ਰੈਸਟੋਰੈਂਟ ਵਿੱਚ ਪੂਰੀ RCB ਟੀਮ ਲਈ ਡਿਨਰ ਪਾਰਟੀ ਦਾ ਆਯੋਜਨ ਕੀਤਾ। ਜਿਸ ਵਿੱਚ ਟੀਮ ਦੇ ਸਾਰੇ ਖਿਡਾਰੀ ਪਹੁੰਚੇ।

Anushka-Virat dinner party

1/9
ਇਸ ਡਿਨਰ ਪਾਰਟੀ 'ਚ ਵਿਰਾਟ ਕੋਹਲੀ ਪ੍ਰਿੰਟਿਡ ਸ਼ਰਟ ਦੇ ਨਾਲ ਬਲੈਕ ਜੀਨਸ ਪਾ ਕੇ ਕਾਫੀ ਹੈਂਡਸਮ ਲੱਗ ਰਹੇ ਸਨ।

2/9
ਇਸ ਦੇ ਨਾਲ ਹੀ ਅਦਾਕਾਰਾ ਅਨੁਸ਼ਕਾ ਸ਼ਰਮਾ ਲਾਈਨਿੰਗ ਟਾਪ ਦੇ ਨਾਲ ਵਾਈਟ ਲੂਜ਼ ਪੇਂਟ 'ਚ ਨਜ਼ਰ ਆਈ। ਉਨ੍ਹਾਂ ਨੇ ਆਪਣੇ ਵਾਲ ਖੁੱਲੇ ਰੱਖੇ ਅਤੇ ਸਿੰਪਲ ਮੇਕਅੱਪ ਕੀਤਾ।

3/9
ਆਰਸੀਬੀ ਖਿਡਾਰੀ ਆਕਾਸ਼ਦੀਪ ਵੀ ਡੈਸ਼ਿੰਗ ਲੁੱਕ ਵਿੱਚ ਵਿਰਾਟ ਦੇ ਹੋਟਲ ਵਿੱਚ ਡਿਨਰ ਲਈ ਪਹੁੰਚੇ।

4/9
ਵਿਰਾਟ ਦੁਆਰਾ ਰੱਖੀ ਗਈ ਇਸ ਡਿਨਰ ਪਾਰਟੀ ਵਿੱਚ RCB ਮੈਂਬਰ ਮਾਈਕਲ ਬ੍ਰੇਸਵੈਲ ਵੀ ਪਹੁੰਚੇ।

5/9
ਵਿਰਾਟ ਦੀ ਡਿਨਰ ਪਾਰਟੀ 'ਚ ਕ੍ਰਿਕਟਰ ਵਾਨਿੰਦੂ ਹਸਰੰਗਾ ਵੀ ਪਹੁੰਚੇ। ਉਨ੍ਹਾਂ ਨੇ ਚਿੱਟੇ ਰੰਗ ਦੀ ਟੀ-ਸ਼ਰਟ ਦੇ ਨਾਲ ਚਿੱਟੇ ਸ਼ਾਰਟਸ ਪਾਏ ਹੋਏ ਸਨ।

6/9
ਜੋਸ਼ ਹੇਜ਼ਲਵੁੱਡ ਨੂੰ ਵੀ ਵਿਰਾਟ ਦੇ ਰੈਸਟੋਰੈਂਟ 'ਚ ਡਿਨਰ 'ਤੇ ਦੇਖਿਆ ਗਿਆ।

7/9
ਇਸ ਤੋਂ ਇਲਾਵਾ ਸਿਧਾਰਥ ਕੌਲ ਅਤੇ ਕੇਦਾਰ ਜਾਧਵ ਨੂੰ ਇਕੱਠੇ ਬੱਸ ਤੋਂ ਉਤਰਦੇ ਦੇਖਿਆ ਗਿਆ।

8/9
ਵਿਰਾਟ ਦੀ ਡਿਨਰ ਪਾਰਟੀ 'ਚ ਅਨੁਜ ਰਾਵਤ ਬਲੈਕ ਲੁੱਕ 'ਚ ਪਹੁੰਚੇ।

9/9
ਇਸ ਡਿਨਰ ਪਾਰਟੀ 'ਚ ਸ਼ਾਹਬਾਜ਼ ਅਹਿਮਦ ਵੀ ਨਜ਼ਰ ਆਏ। ਜੋ ਬਲੈਕ ਸ਼ਰਟ 'ਚ ਕਾਫੀ ਖੂਬਸੂਰਤ ਲੱਗ ਰਹੇ ਸੀ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget