ਪੜਚੋਲ ਕਰੋ
(Source: ECI/ABP News)
Asia Cup 2023 Prize Money: 30 ਅਗਸਤ ਤੋਂ ਸ਼ੁਰੂ ਹੋਵੇਗਾ ਏਸ਼ੀਆ ਕੱਪ, ਜਾਣੋ ਇਸ ਵਾਰ ਜੇਤੂ ਟੀਮ ਨੂੰ ਕਿੰਨੀ ਮਿਲ ਸਕਦੀ ਪ੍ਰਾਈਜ਼ ਮਨੀ
ਸਾਰੇ ਕ੍ਰਿਕਟ ਪ੍ਰੇਮੀ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਿਛਲੇ ਸਾਲ ਖੇਡੇ ਗਏ ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਟੀਮ ਨੇ ਫਾਈਨਲ ਮੈਚ 'ਚ ਪਾਕਿਸਤਾਨ ਨੂੰ ਹਰਾਇਆ ਸੀ।
Asia Cup 2023
1/5
![30 ਅਗਸਤ ਤੋਂ ਏਸ਼ੀਆ ਕੱਪ ਦੀ ਟਰਾਫੀ ਜਿੱਤਣ ਲਈ ਏਸ਼ੀਆਈ ਟੀਮਾਂ ਇੱਕ-ਦੂਜੇ ਨਾਲ ਭਿੜਨਗੀਆਂ। ਪਿਛਲੀ ਵਾਰ ਇਹ ਟਰਾਫੀ ਸ਼੍ਰੀਲੰਕਾ ਦੀ ਟੀਮ ਨੇ ਜਿੱਤੀ ਸੀ।](https://cdn.abplive.com/imagebank/default_16x9.png)
30 ਅਗਸਤ ਤੋਂ ਏਸ਼ੀਆ ਕੱਪ ਦੀ ਟਰਾਫੀ ਜਿੱਤਣ ਲਈ ਏਸ਼ੀਆਈ ਟੀਮਾਂ ਇੱਕ-ਦੂਜੇ ਨਾਲ ਭਿੜਨਗੀਆਂ। ਪਿਛਲੀ ਵਾਰ ਇਹ ਟਰਾਫੀ ਸ਼੍ਰੀਲੰਕਾ ਦੀ ਟੀਮ ਨੇ ਜਿੱਤੀ ਸੀ।
2/5
![ਸਾਲ 2022 ਵਿੱਚ ਏਸ਼ੀਆ ਕੱਪ ਟੂਰਨਾਮੈਂਟ ਟੀ-20 ਫਾਰਮੈਟ ਵਿੱਚ ਖੇਡਿਆ ਗਿਆ ਸੀ। ਸ਼੍ਰੀਲੰਕਾ ਦੀ ਟੀਮ ਨੇ ਫਾਈਨਲ ਮੈਚ 'ਚ ਪਾਕਿਸਤਾਨ ਨੂੰ ਕਰੀਬੀ ਮਾਤ ਦੇ ਕੇ ਖਿਤਾਬ ਜਿੱਤਿਆ ਸੀ। ਇਸ ਦੇ ਨਾਲ ਹੀ ਸ਼੍ਰੀਲੰਕਾਈ ਟੀਮ ਨੂੰ ਮੋਟੀ ਇਨਾਮੀ ਰਾਸ਼ੀ ਵੀ ਮਿਲੀ ਸੀ।](https://cdn.abplive.com/imagebank/default_16x9.png)
ਸਾਲ 2022 ਵਿੱਚ ਏਸ਼ੀਆ ਕੱਪ ਟੂਰਨਾਮੈਂਟ ਟੀ-20 ਫਾਰਮੈਟ ਵਿੱਚ ਖੇਡਿਆ ਗਿਆ ਸੀ। ਸ਼੍ਰੀਲੰਕਾ ਦੀ ਟੀਮ ਨੇ ਫਾਈਨਲ ਮੈਚ 'ਚ ਪਾਕਿਸਤਾਨ ਨੂੰ ਕਰੀਬੀ ਮਾਤ ਦੇ ਕੇ ਖਿਤਾਬ ਜਿੱਤਿਆ ਸੀ। ਇਸ ਦੇ ਨਾਲ ਹੀ ਸ਼੍ਰੀਲੰਕਾਈ ਟੀਮ ਨੂੰ ਮੋਟੀ ਇਨਾਮੀ ਰਾਸ਼ੀ ਵੀ ਮਿਲੀ ਸੀ।
3/5
![ਸ਼੍ਰੀਲੰਕਾ ਨੂੰ ਏਸ਼ੀਆ ਕੱਪ ਟਰਾਫੀ ਜਿੱਤਣ 'ਤੇ 1.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮਿਲੀ ਸੀ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਰਨਰਅੱਪ ਦੇ ਤੌਰ ‘ਤੇ ਵਜੋਂ 79 ਲੱਖ ਰੁਪਏ ਮਿਲੇ ਸਨ। ਇਸ ਵਾਰ ਵੀ ਸਾਰੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇਨਾਮੀ ਰਾਸ਼ੀ 'ਤੇ ਟਿਕੀਆਂ ਹੋਈਆਂ ਹਨ।](https://cdn.abplive.com/imagebank/default_16x9.png)
ਸ਼੍ਰੀਲੰਕਾ ਨੂੰ ਏਸ਼ੀਆ ਕੱਪ ਟਰਾਫੀ ਜਿੱਤਣ 'ਤੇ 1.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮਿਲੀ ਸੀ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਰਨਰਅੱਪ ਦੇ ਤੌਰ ‘ਤੇ ਵਜੋਂ 79 ਲੱਖ ਰੁਪਏ ਮਿਲੇ ਸਨ। ਇਸ ਵਾਰ ਵੀ ਸਾਰੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇਨਾਮੀ ਰਾਸ਼ੀ 'ਤੇ ਟਿਕੀਆਂ ਹੋਈਆਂ ਹਨ।
4/5
![ਹਾਲਾਂਕਿ ਏਸ਼ੀਆ ਕੱਪ 2023 ਦੀ ਇਨਾਮੀ ਰਾਸ਼ੀ ਦਾ ਅਧਿਕਾਰਤ ਐਲਾਨ ਅਜੇ ਨਹੀਂ ਹੋਇਆ ਹੈ ਪਰ ਸਾਲ 2018 ਤੋਂ ਬਾਅਦ ਇਹ ਟੂਰਨਾਮੈਂਟ 50 ਓਵਰਾਂ ਦੇ ਫਾਰਮੈਟ 'ਚ ਖੇਡਿਆ ਜਾ ਰਿਹਾ ਹੈ। ਅਜਿਹੇ 'ਚ ਇਨਾਮੀ ਰਾਸ਼ੀ ਕਰੀਬ 2 ਕਰੋੜ ਰੁਪਏ ਹੋ ਸਕਦੀ ਹੈ।](https://cdn.abplive.com/imagebank/default_16x9.png)
ਹਾਲਾਂਕਿ ਏਸ਼ੀਆ ਕੱਪ 2023 ਦੀ ਇਨਾਮੀ ਰਾਸ਼ੀ ਦਾ ਅਧਿਕਾਰਤ ਐਲਾਨ ਅਜੇ ਨਹੀਂ ਹੋਇਆ ਹੈ ਪਰ ਸਾਲ 2018 ਤੋਂ ਬਾਅਦ ਇਹ ਟੂਰਨਾਮੈਂਟ 50 ਓਵਰਾਂ ਦੇ ਫਾਰਮੈਟ 'ਚ ਖੇਡਿਆ ਜਾ ਰਿਹਾ ਹੈ। ਅਜਿਹੇ 'ਚ ਇਨਾਮੀ ਰਾਸ਼ੀ ਕਰੀਬ 2 ਕਰੋੜ ਰੁਪਏ ਹੋ ਸਕਦੀ ਹੈ।
5/5
![ਏਸ਼ੀਆ ਕੱਪ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਖਿਤਾਬ ਜਿੱਤਣ ਦਾ ਰਿਕਾਰਡ ਭਾਰਤ ਦੇ ਨਾਂ ਹੈ, ਜਿਸ ਨੇ ਹੁਣ ਤੱਕ ਇਹ ਕੱਪ 7 ਵਾਰ ਜਿੱਤਿਆ ਹੈ। ਇਸ ਦੇ ਨਾਲ ਹੀ ਸ਼੍ਰੀਲੰਕਾ ਦੀ ਟੀਮ 6 ਵਾਰ ਟਰਾਫੀ ਜਿੱਤ ਚੁੱਕੀ ਹੈ।](https://cdn.abplive.com/imagebank/default_16x9.png)
ਏਸ਼ੀਆ ਕੱਪ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਖਿਤਾਬ ਜਿੱਤਣ ਦਾ ਰਿਕਾਰਡ ਭਾਰਤ ਦੇ ਨਾਂ ਹੈ, ਜਿਸ ਨੇ ਹੁਣ ਤੱਕ ਇਹ ਕੱਪ 7 ਵਾਰ ਜਿੱਤਿਆ ਹੈ। ਇਸ ਦੇ ਨਾਲ ਹੀ ਸ਼੍ਰੀਲੰਕਾ ਦੀ ਟੀਮ 6 ਵਾਰ ਟਰਾਫੀ ਜਿੱਤ ਚੁੱਕੀ ਹੈ।
Published at : 25 Aug 2023 02:15 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)