ਪੜਚੋਲ ਕਰੋ
Asian Games 2023: ਗੋਲਡ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਦਾਂ ਮਨਾਇਆ ਜਸ਼ਨ, ਵੇਖੋ ਤਸਵੀਰਾਂ
Asian Games 2023: ਏਸ਼ੀਆਈ ਖੇਡਾਂ 2023 'ਚ ਪਹਿਲੀ ਵਾਰ ਕਿਸੇ ਕ੍ਰਿਕਟ ਈਵੈਂਟ 'ਚ ਹਿੱਸਾ ਲੈਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਂ ਕੀਤਾ ਹੈ।
Asian Games 2023
1/6

ਏਸ਼ੀਆਈ ਖੇਡਾਂ 2023 'ਚ ਪਹਿਲੀ ਵਾਰ ਮਹਿਲਾ ਕ੍ਰਿਕਟ ਈਵੈਂਟ 'ਚ ਹਿੱਸਾ ਲੈਣ ਗਈ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮੇ ਦੇ ਮੁਕਾਬਲੇ 'ਚ ਸ਼੍ਰੀਲੰਕਾ ਦੀ ਮਹਿਲਾ ਟੀਮ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਂ ਕਰ ਲਿਆ।
2/6

ਗੋਲਡ ਮੈਡਲ ਮੈਚ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ ਸਿਰਫ਼ 116 ਦੌੜਾਂ ਹੀ ਬਣਾ ਸਕੀ। ਇਸ 'ਚ ਜੇਮਿਮਾ ਰੌਡਰਿਗਜ਼ ਨੇ 42 ਦੌੜਾਂ ਦੀ ਪਾਰੀ ਖੇਡੀ ਜਦਕਿ ਸਮ੍ਰਿਤੀ ਮੰਧਾਨਾ ਨੇ 46 ਦੌੜਾਂ ਦੀ ਪਾਰੀ ਖੇਡੀ।
Published at : 27 Sep 2023 05:09 PM (IST)
ਹੋਰ ਵੇਖੋ





















