ਪੜਚੋਲ ਕਰੋ

Photos: ਪਾਕਿਸਤਾਨ ਦੇ ਇਹ ਤਿੰਨ ਖਿਡਾਰੀ ਭਾਰਤ ਲਈ ਖੜ੍ਹੀ ਕਰ ਸਕਦੇ ਮੁਸ਼ਕਿਲ, ਏਸ਼ੀਆ ਕੱਪ 'ਚ ਸਾਬਤ ਹੋ ਸਕਦੇ ਗੇਮ ਚੇਂਜਰ

Asia Cup 2023:ਪਾਕਿਸਤਾਨ ਕ੍ਰਿਕਟ ਟੀਮ ਨੇ ਏਸ਼ੀਆ ਕੱਪ 2023 ਲਈ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਦਾ ਪਹਿਲਾ ਮੈਚ ਨੇਪਾਲ ਨਾਲ ਹੈ।

Asia Cup 2023

1/5
ਏਸ਼ੀਆ ਕੱਪ 2023 ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ ਖੇਡਿਆ ਜਾਵੇਗਾ। ਪਾਕਿਸਤਾਨ ਨੇ ਹਾਲ ਹੀ 'ਚ ਅਫਗਾਨਿਸਤਾਨ ਨੂੰ ਵਨਡੇ ਸੀਰੀਜ਼ 'ਚ ਹਰਾਇਆ ਹੈ। ਦੂਜੇ ਪਾਸੇ, ਨੇਪਾਲ ਨੇ ਏਸੀਸੀ ਪੁਰਸ਼ ਪ੍ਰੀਮੀਅਰ ਕੱਪ ਵਿੱਚ ਜਿੱਤ ਹਾਸਲ ਕੀਤੀ ਸੀ। ਪਰ ਨੇਪਾਲ ਲਈ ਪਾਕਿਸਤਾਨ ਨਾਲ ਮੁਕਾਬਲਾ ਕਰਨਾ ਸੌਖਾ ਨਹੀਂ ਹੋਵੇਗਾ। ਪਾਕਿਸਤਾਨ ਦਾ ਦੂਜਾ ਮੈਚ ਭਾਰਤ ਨਾਲ ਹੈ। ਪਾਕਿਸਤਾਨ ਦੇ 3 ਖਿਡਾਰੀ ਭਾਰਤ ਲਈ ਸਭ ਤੋਂ ਵੱਡਾ ਖ਼ਤਰਾ ਸਾਬਤ ਹੋ ਸਕਦੇ ਹਨ। ਕਪਤਾਨ ਬਾਬਰ ਆਜ਼ਮ, ਇਮਾਮ-ਉਲ-ਹੱਕ ਅਤੇ ਸ਼ਾਹੀਨ ਅਫਰੀਦੀ ਟੀਮ ਇੰਡੀਆ ਲਈ ਮੁਸ਼ਕਲ ਖੜ੍ਹੀ ਕਰ ਸਕਦੇ ਹਨ।

2/5
ਇਮਾਮ ਨੇ ਕਈ ਮੌਕਿਆਂ 'ਤੇ ਪਾਕਿਸਤਾਨ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਹੁਣ ਤੱਕ ਖੇਡੇ ਗਏ 62 ਵਨਡੇ ਮੈਚਾਂ 'ਚ 2884 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 9 ਸੈਂਕੜੇ ਅਤੇ 18 ਅਰਧ ਸੈਂਕੜੇ ਲਗਾਏ ਹਨ। ਇਮਾਮ ਨੇ ਹਾਲ ਹੀ 'ਚ ਅਫਗਾਨਿਸਤਾਨ ਖਿਲਾਫ ਮੈਚ 'ਚ 91 ਦੌੜਾਂ ਦੀ ਪਾਰੀ ਖੇਡੀ ਸੀ। ਉਨ੍ਹਾਂ ਨੇ ਲਗਾਤਾਰ ਦੋ ਅਰਧ ਸੈਂਕੜੇ ਲਗਾਏ। ਇਮਾਮ ਭਾਰਤ ਦੇ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਦੇ ਸਕਦਾ ਹੈ।

3/5
ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਏਸ਼ੀਆ ਕੱਪ 'ਚ ਵਿਰੋਧੀ ਟੀਮਾਂ ਲਈ ਸਭ ਤੋਂ ਵੱਡਾ ਖ਼ਤਰਾ ਹਨ। ਉਹ ਵਿਸਫੋਟਕ ਬੱਲੇਬਾਜ਼ੀ ਵਿੱਚ ਮੁਹਾਰਤ ਰੱਖਦੇ ਹਨ। ਬਾਬਰ ਨੇ 103 ਵਨਡੇ ਮੈਚਾਂ 'ਚ 5202 ਦੌੜਾਂ ਬਣਾਈਆਂ ਹਨ। ਬਾਬਰ ਨੇ ਇਸ ਦੌਰਾਨ 18 ਸੈਂਕੜੇ ਅਤੇ 28 ਅਰਧ ਸੈਂਕੜੇ ਲਗਾਏ ਹਨ। ਉਨ੍ਹਾਂ ਦਾ ਸਰਵੋਤਮ ਸਕੋਰ 158 ਦੌੜਾਂ ਰਿਹਾ ਹੈ।

4/5
ਤਜਰਬੇਕਾਰ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਪਾਕਿਸਤਾਨ ਦੀ ਵੱਡੀ ਤਾਕਤ ਹੈ। ਉਨ੍ਹਾਂ ਨੇ 39 ਵਨਡੇ ਮੈਚਾਂ 'ਚ 76 ਵਿਕਟਾਂ ਲਈਆਂ ਹਨ। ਕਿਸੇ ਵੀ ਬੱਲੇਬਾਜ਼ ਲਈ ਸ਼ਾਹੀਨ ਦੀ ਗਤੀ ਤੋਂ ਅੱਗੇ ਰਹਿਣਾ ਆਸਾਨ ਨਹੀਂ ਹੋਵੇਗਾ। ਉਹ ਦੋ ਵਾਰ ਪੰਜ-ਪੰਜ ਵਿਕਟਾਂ ਲੈ ਚੁੱਕੇ ਹਨ।

5/5
ਸ਼ਾਹੀਨ ਫਾਰਮ 'ਚ ਚੱਲ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ 'ਚ ਚੰਗੀ ਗੇਂਦਬਾਜ਼ੀ ਕੀਤੀ ਸੀ। ਸ਼ਾਹੀ ਨੇ ਪਹਿਲੇ ਮੈਚ ਵਿੱਚ 9 ਦੌੜਾਂ ਦੇ ਕੇ 2 ਵਿਕਟਾਂ ਲਈਆਂ ਸਨ। ਦੂਜੇ ਮੈਚ ਵਿੱਚ 58 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਇਸ ਦੇ ਨਾਲ ਹੀ ਤੀਜੇ ਮੈਚ ਵਿੱਚ ਵੀ ਦੋ ਵਿਕਟਾਂ ਲਈਆਂ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget