ਪੜਚੋਲ ਕਰੋ

In Pics: ਉਸਮਾਨ ਖਵਾਜਾ ਨਾਲ ਵਿਆਹ ਕਰਨ ਲਈ ਬਦਲਿਆ ਧਰਮ, ਕਬੂਲ ਕੀਤਾ ਇਸਲਾਮ, ਬਹੁਤ ਦਿਲਚਸਪ ਹੈ ਲਵ ਸਟੋਰੀ

Usman Khawaja's love Story: ਆਸਟ੍ਰੇਲੀਆਈ ਬੱਲੇਬਾਜ਼ ਉਸਮਾਨ ਖਵਾਜਾ ਦਾ ਵਿਆਹ ਰੇਚਲ ਨਾਲ ਹੋਇਆ ਹੈ। ਰੇਚਲ ਪਹਿਲਾਂ ਕੈਥੋਲਿਕ ਈਸਾਈ ਸੀ, ਪਰ ਉਸਮਾਨ ਖਵਾਜਾ ਨਾਲ ਵਿਆਹ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਇਸਲਾਮ ਕਬੂਲ ਕਰ ਲਿਆ ਸੀ।

Usman Khawaja and Rachel Khawaja

1/6
ਸੱਜੇ ਹੱਥ ਦੇ ਆਸਟ੍ਰੇਲੀਆਈ ਬੱਲੇਬਾਜ਼ ਉਸਮਾਨ ਖਵਾਜਾ ਇਨ੍ਹੀਂ ਦਿਨੀਂ ਖੇਡੀ ਜਾ ਰਹੀ ਐਸ਼ੇਜ਼ 2023 'ਚ ਸ਼ਾਨਦਾਰ ਫਾਰਮ 'ਚ ਨਜ਼ਰ ਆਏ ਹਨ। ਖਵਾਜਾ ਨੇ ਪਹਿਲੇ ਹੀ ਟੈਸਟ ਮੈਚ 'ਚ ਸੈਂਕੜਾ ਲਗਾਇਆ ਸੀ। ਖਵਾਜਾ ਮੈਚ ਦੇ ਦੂਜੇ ਦਿਨ 126 ਦੌੜਾਂ ਬਣਾ ਕੇ ਨਾਬਾਦ ਪਰਤੇ। ਬੱਲੇਬਾਜ਼ੀ ਤੋਂ ਇਲਾਵਾ ਖਵਾਜਾ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫੀ ਚਰਚਾ 'ਚ ਹਨ। ਖਵਾਜਾ ਨੇ ਰੇਚਲ ਨਾਲ ਵਿਆਹ ਕੀਤਾ ਸੀ।

2/6
ਖਵਾਜਾ ਦੀ ਪਤਨੀ ਰੇਚਲ ਕੈਥੋਲਿਕ ਈਸਾਈ ਸੀ, ਪਰ ਉਨ੍ਹਾਂ ਨੇ ਖਵਾਜਾ ਨਾਲ ਵਿਆਹ ਕਰਨ ਤੋਂ ਪਹਿਲਾਂ ਇਸਲਾਮ ਕਬੂਲ ਕਰ ਲਿਆ ਸੀ। ਖਵਾਜਾ ਅਤੇ ਰੇਚਲ ਦੀ ਪ੍ਰੇਮ ਕਹਾਣੀ ਬਹੁਤ ਦਿਲਚਸਪ ਹੈ। ਦੋਵਾਂ ਨੇ 2018 'ਚ ਵਿਆਹ ਕੀਤਾ ਸੀ। ਇਸ ਤੋਂ ਪਹਿਲਾਂ 2016 'ਚ ਦੋਵਾਂ ਦੀ ਮੰਗਣੀ ਹੋਈ ਸੀ। ਵਿਆਹ ਤੋਂ ਬਾਅਦ ਖਵਾਜਾ ਸੁਰਖੀਆਂ 'ਚ ਆ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਪਤਨੀ ਰੇਚਲ ਦੇ ਇਸਲਾਮ ਕਬੂਲ ਕਰਨ 'ਤੇ ਸਪੱਸ਼ਟੀਕਰਨ ਦੇਣਾ ਪਿਆ ਸੀ।

3/6
ਰੇਚਲ ਖਵਾਜਾ ਤੋਂ 8 ਸਾਲ ਛੋਟੀ ਹੈ। ਰੇਚਲ ਨੇ '60 ਮਿੰਟ' ਸ਼ੋਅ 'ਚ ਦੱਸਿਆ ਕਿ ਉਸਮਾਨ ਖਵਾਜਾ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਨੂੰ ਇਸਲਾਮ ਨੂੰ ਲੈ ਕੇ ਕਈ ਗਲਤਫਹਿਮੀਆਂ ਸਨ। ਰੇਚਲ ਨੇ ਕਿਹਾ, “ਉਸਮਾਨ ਪਹਿਲੇ ਮੁਸਲਮਾਨ ਸਨ ਜਿਨ੍ਹਾਂ ਨੂੰ ਮੈਂ ਕਦੇ ਮਿਲੀ ਸੀ। ਮੈਂ ਉਸਮਾਨ ਦੇ ਆਲੇ ਦੁਆਲੇ ਤੋਂ ਬਹੁਤ ਅਣਜਾਣ ਸੀ ਅਤੇ ਮੈਂ ਇਸ ਨੂੰ ਸਵੀਕਾਰ ਕਰੂੰਗੀ। ਮੈਂ ਸਿਰਫ ਉਹੀ ਸੁਣਿਆ ਜੋ ਮੈਂ ਖਬਰਾਂ ਵਿੱਚ ਦੇਖਿਆ। ਮੈਂ ਜੋ ਪੜ੍ਹਿਆ ਉਹ ਅੱਤਵਾਦ ਅਤੇ ਭਿਆਨਕ ਚੀਜ਼ਾਂ ਸਨ।

4/6
ਰੇਚਲ ਨੇ ਦੱਸਿਆ ਕਿ ਉਨ੍ਹਾਂ 'ਤੇ ਧਰਮ ਬਦਲਣ ਲਈ ਕੋਈ ਦਬਾਅ ਨਹੀਂ ਪਾਇਆ ਗਿਆ। ਉਨ੍ਹਾਂ ਨੇ ਦੱਸਿਆ, “ਕੋਈ ਦਬਾਅ ਨਹੀਂ ਸੀ। ਉਸਮਾਨ ਦੇ ਪਰਿਵਾਰ ਨੇ ਵੀ ਕੋਈ ਦਬਾਅ ਨਹੀਂ ਪਾਇਆ। ਰਚੇਲ ਦੇ ਧਰਮ ਪਰਿਵਰਤਨ ਨੂੰ ਲੈ ਕੇ ਖਵਾਜਾ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਜਿਸ ਦਾ ਉਨ੍ਹਾਂ ਨੇ ਜਵਾਬ ਵੀ ਦਿੱਤਾ।

5/6
ਉਸਮਾਨ ਖਵਾਜਾ ਨੇ ਕਿਹਾ ਸੀ, ''ਕਈ ਵਾਰ ਮੈਨੂੰ ਸੋਸ਼ਲ ਮੀਡੀਆ 'ਤੇ ਦੂਜੇ ਮੁਸਲਮਾਨਾਂ ਦੀ ਨਫ਼ਰਤ ਦਾ ਸਾਹਮਣਾ ਕਰਨਾ ਪੈਂਦਾ ਸੀ। ਜਦੋਂ ਸਾਡੀ ਦੋਹਾਂ ਦੀ ਤਸਵੀਰ ਸ਼ੇਅਰ ਕੀਤੀ ਜਾਂਦੀ ਸੀ, ਤਾਂ ਟਿੱਪਣੀਆਂ ਆਉਂਦੀਆਂ ਸਨ, “ਉਹ ਮੁਸਲਮਾਨ ਨਹੀਂ ਹੈ। ਉਹ ਹਰਾਮ ਹੈ, ਤੁਸੀਂ ਉਸ ਨਾਲ ਵਿਆਹ ਨਹੀਂ ਕਰ ਸਕਦੇ।

6/6
ਉਸਮਾਨ ਖਵਾਜਾ ਆਸਟ੍ਰੇਲੀਆ ਲਈ ਤਿੰਨੋਂ ਫਾਰਮੈਟ ਖੇਡਦੇ ਹਨ। ਉਨ੍ਹਾਂ ਨੇ 2011 ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਖਵਾਜਾ ਨੇ ਆਪਣੇ ਕਰੀਅਰ 'ਚ ਹੁਣ ਤੱਕ 61 ਟੈਸਟ, 40 ਵਨਡੇ ਅਤੇ 9 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget