ਪੜਚੋਲ ਕਰੋ

Photos: ਵਿਸ਼ਵ ਕੱਪ 2023 ਤੋਂ ਪਹਿਲਾਂ BCCI ਦਾ ਵੱਡਾ ਫੈਸਲਾ, ਇਨ੍ਹਾਂ 5 ਸਟੇਡੀਅਮਾਂ ਨੂੰ ਸੁਧਾਰਨ ਲਈ ਖਰਚੇ ਜਾਣਗੇ ਕਰੋੜਾਂ ਰੁਪਏ

World Cup 2023: ਭਾਰਤੀ ਬੋਰਡ ਨੇ ਸਾਲ 2023 ਦੇ ਅੰਤ ਵਿੱਚ ਭਾਰਤ ਵਿੱਚ ਹੋਣ ਵਾਲੇ ਵਨ ਡੇਅ ਵਿਸ਼ਵ ਕੱਪ ਲਈ ਹੁਣ ਤੱਕ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ 5 ਸਟੇਡੀਅਮਾਂ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ।

image source twitter

1/6
ਵਨ ਡੇਅ ਵਿਸ਼ਵ ਕੱਪ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਕਰਵਾਇਆ ਜਾਣਾ ਹੈ ਜੋ ਅਕਤੂਬਰ-ਨਵੰਬਰ ਦਰਮਿਆਨ ਖੇਡਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹੁਣ BCCI ਨੇ ਦੇਸ਼ ਦੇ 5 ਇਤਿਹਾਸਕ ਕ੍ਰਿਕਟ ਸਟੇਡੀਅਮਾਂ ਨੂੰ ਸੁਧਾਰਨ ਦਾ ਫੈਸਲਾ ਕੀਤਾ ਹੈ।

2/6
ਇਨ੍ਹਾਂ ਸਟੇਡੀਅਮਾਂ ਦੇ ਸੁਧਾਰ 'ਤੇ ਕਰੀਬ 500 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਸਟੇਡੀਅਮਾਂ ਦੀਆਂ ਸਹੂਲਤਾਂ ਨੂੰ ਲੈ ਕੇ ਦਰਸ਼ਕਾਂ ਦੀਆਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਹੁਣ ਬੀ.ਸੀ.ਸੀ.ਆਈ. ਨੇ ਇਨ੍ਹਾਂ 'ਚ ਸੁਧਾਰ ਕਰਨ ਦਾ ਫੈਸਲਾ ਕੀਤਾ ਹੈ।

3/6
ਬੀਸੀਸੀਆਈ ਨੇ ਜਿਨ੍ਹਾਂ ਸਟੇਡੀਅਮਾਂ ਵਿੱਚ ਸੁਧਾਰ ਕਰਨ ਦੀ ਯੋਜਨਾ ਬਣਾਈ ਹੈ, ਉਨ੍ਹਾਂ ਵਿੱਚ ਕੁੱਲ 5 ਸਟੇਡੀਅਮ ਸ਼ਾਮਲ ਹਨ। ਇਸ ਵਿੱਚ ਦਿੱਲੀ ਦਾ ਅਰੁਣ ਜੇਤਲੀ ਸਟੇਡੀਅਮ ਵੀ ਸ਼ਾਮਲ ਹੈ, ਜਿਸ ਦੇ ਸੁਧਾਰ ਲਈ ਕਰੀਬ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।

4/6
ਇਸ ਤੋਂ ਬਾਅਦ ਦੂਜੇ ਨੰਬਰ 'ਤੇ ਹੈਦਰਾਬਾਦ ਦਾ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਸ਼ਾਮਲ ਹੈ, ਜਿਸ ਦੇ ਸੁਧਾਰ ਲਈ ਬੀਸੀਸੀਆਈ ਵੱਲੋਂ 117.17 ਕਰੋੜ ਰੁਪਏ ਖਰਚ ਕੀਤੇ ਜਾਣਗੇ।

5/6
ਬੀਸੀਸੀਆਈ ਨੇ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਮੈਦਾਨ ਵਿੱਚ ਦਰਸ਼ਕਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਲਈ 127.47 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।

6/6
ਬੀਸੀਸੀਆਈ ਵੱਲੋਂ ਮੋਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਅਤੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਦੇ ਸੁਧਾਰ ਲਈ 79.46 ਕਰੋੜ ਰੁਪਏ ਅਤੇ 78.82 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!

ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ

ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

Embed widget