ਪੜਚੋਲ ਕਰੋ

IND vs SL ODIs Stats : ਸਚਿਨ ਤੇਂਦੁਲਕਰ ਨੇ ਸਭ ਤੋਂ ਵੱਧ ਬਣਾਈਆਂ ਦੌੜਾਂ, ਸ਼੍ਰੀਲੰਕਾ ਦੇ ਤਿੰਨ ਬੱਲੇਬਾਜ਼ ਟਾਪ-5 'ਚ

IND vs SL ODI Series: ਭਾਰਤ ਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 10 ਜਨਵਰੀ ਤੋਂ ਸ਼ੁਰੂ ਹੋਵੇਗੀ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 162 ਮੈਚ ਹੋ ਚੁੱਕੇ ਹਨ। ਸਚਿਨ ਤੇਂਦੁਲਕਰ ਇੱਥੇ ਮੁੱਖ ਸਕੋਰਰ ਹਨ।

ਭਾਰਤ ਤੇ ਸ਼੍ਰੀਲੰਕਾ

1/5
ਭਾਰਤ ਤੇ ਸ਼੍ਰੀਲੰਕਾ ਵਿਚਾਲੇ ਵਨਡੇ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਸਚਿਨ ਤੇਂਦੁਲਕਰ ਦੇ ਨਾਂ ਹੈ। ਸਚਿਨ ਨੇ ਸ਼੍ਰੀਲੰਕਾ ਖਿਲਾਫ 84 ਵਨਡੇ ਖੇਡੇ ਹਨ ਤੇ 3113 ਦੌੜਾਂ ਬਣਾਈਆਂ ਹਨ। ਇਸ ਦੌਰਾਨ ਸਚਿਨ ਦੀ ਬੱਲੇਬਾਜ਼ੀ ਔਸਤ 43.84 ਅਤੇ ਸਟ੍ਰਾਈਕ ਰੇਟ 87.54 ਰਿਹਾ।

2/5
ਸ਼੍ਰੀਲੰਕਾ ਦੇ ਸਾਬਕਾ ਵਿਨਾਸ਼ਕਾਰੀ ਸਲਾਮੀ ਬੱਲੇਬਾਜ਼ ਸਨਥ ਜੈਸੂਰੀਆ ਇਸ ਸੂਚੀ 'ਚ ਦੂਜੇ ਨੰਬਰ 'ਤੇ ਹਨ। ਜੈਸੂਰੀਆ ਨੇ ਭਾਰਤ ਦੇ ਖਿਲਾਫ 89 ਮੈਚ ਖੇਡੇ ਹਨ ਅਤੇ 36.23 ਦੀ ਔਸਤ ਅਤੇ 96.98 ਦੇ ਧਮਾਕੇਦਾਰ ਸਟ੍ਰਾਈਕ ਰੇਟ ਨਾਲ 2899 ਦੌੜਾਂ ਬਣਾਈਆਂ ਹਨ।

3/5
ਸ਼੍ਰੀਲੰਕਾ ਦੇ ਸਾਬਕਾ ਦਿੱਗਜ ਬੱਲੇਬਾਜ਼ ਕੁਮਾਰ ਸੰਗਾਕਾਰਾ ਇੱਥੇ ਤੀਜੇ ਸਥਾਨ 'ਤੇ ਆਉਂਦੇ ਹਨ। ਸੰਗਾਕਾਰਾ ਨੇ ਭਾਰਤ ਖਿਲਾਫ 76 ਮੈਚਾਂ 'ਚ 2700 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸਦੀ ਔਸਤ 39.70 ਅਤੇ ਸਟ੍ਰਾਈਕ ਰੇਟ 81.62 ਹੈ।

4/5
ਮਹੇਲਾ ਜੈਵਰਧਨੇ ਭਾਰਤ-ਸ਼੍ਰੀਲੰਕਾ ਵਨਡੇ ਵਿੱਚ ਚੌਥੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਉਸ ਨੇ 87 ਮੈਚਾਂ ਵਿੱਚ 35.07 ਦੀ ਔਸਤ ਅਤੇ 78.15 ਦੀ ਸਟ੍ਰਾਈਕ ਰੇਟ ਨਾਲ 2666 ਦੌੜਾਂ ਬਣਾਈਆਂ ਹਨ।

5/5
ਸਾਬਕਾ ਭਾਰਤੀ ਕਪਤਾਨ ਐਮਐਸ ਧੋਨੀ ਵੀ ਟਾਪ-5 ਦੀ ਇਸ ਸੂਚੀ ਵਿੱਚ ਸ਼ਾਮਲ ਹਨ। ਧੋਨੀ ਨੇ ਸ਼੍ਰੀਲੰਕਾ ਖਿਲਾਫ 67 ਵਨਡੇ ਮੈਚਾਂ 'ਚ 2383 ਦੌੜਾਂ ਬਣਾਈਆਂ ਹਨ। ਇਸ ਦੌਰਾਨ ਧੋਨੀ ਦੀ ਬੱਲੇਬਾਜ਼ੀ ਔਸਤ 64.40 ਅਤੇ ਸਟ੍ਰਾਈਕ ਰੇਟ 90.09 ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Advertisement
ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Gippy Grewal: ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Embed widget