ਪੜਚੋਲ ਕਰੋ

Photos: ਕਿਸੇ ਬਾਲੀਵੁੱਡ ਫਿਲਮ ਜਿਹੀ ਹੈ ਰੋਹਿਤ ਸ਼ਰਮਾ ਦੀ ਲਵ ਸਟੋਰੀ, ਇੰਝ ਕੀਤਾ ਸੀ ਉਨ੍ਹਾਂ ਰਿਤਿਕਾ ਨੂੰ ਪਿਆਰ ਦਾ ਇਜ਼ਹਾਰ

Rohit Sharma: ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੀ ਲਵ ਸਟੋਰੀ ਕਿਸੇ ਫਿਲਮੀ ਲਵ ਸਟੋਰੀ ਤੋਂ ਘੱਟ ਨਹੀਂ ਹੈ। ਰੋਹਿਤ ਨੇ ਆਪਣੀ ਪਤਨੀ ਰਿਤਿਕਾ ਨੂੰ 6 ਸਾਲ ਤੱਕ ਡੇਟ ਕਰਨ ਤੋਂ ਬਾਅਦ ਫਿਲਮੀ ਅੰਦਾਜ਼ ਵਿੱਚ ਪ੍ਰਪੋਜ਼ ਕੀਤਾ।

ਰੋਹਿਤ ਸ਼ਰਮਾ ਦੀ ਲਵ ਸਟੋਰੀ

1/4
ਦੱਸ ਦੇਈਏ ਕਿ ਰੋਹਿਤ ਸ਼ਰਮਾ ਦੀ ਪਤਨੀ ਰਿਤਿਕਾ ਸਾਬਕਾ ਭਾਰਤੀ ਖਿਡਾਰੀ ਯੁਵਰਾਜ ਸਿੰਘ ਦੀ ਰਾਖੀ ਭੈਣ ਹੈ ਤੇ ਉਨ੍ਹਾਂ ਨੇ ਹੀ ਦੋਵਾਂ ਨੂੰ ਮਿਲਾਇਆ ਸੀ। ਜਦੋਂ ਰੋਹਿਤ ਅਤੇ ਰਿਤਿਕਾ ਦੀ ਪਹਿਲੀ ਮੁਲਾਕਾਤ ਹੋਈ ਸੀ ਤਾਂ ਰਿਤਿਕਾ ਨੂੰ ਰੋਹਿਤ ਸ਼ਰਮਾ ਜ਼ਿਆਦਾ ਪਸੰਦ ਨਹੀਂ ਸੀ।

2/4
ਰੋਹਿਤ ਸ਼ਰਮਾ ਫਿਲਹਾਲ ਤਿੰਨਾਂ ਫਾਰਮੈਟਾਂ 'ਚ ਭਾਰਤੀ ਟੀਮ ਦੀ ਕਪਤਾਨੀ ਸੰਭਾਲ ਰਹੇ ਹਨ। ਜਦੋਂ ਕਿ ਉਸਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਇਹ ਲਗਭਗ 160 ਕਰੋੜ ਰੁਪਏ ਦੱਸੀ ਗਈ ਹੈ। ਸਾਲ 2015 'ਚ ਹੀ ਰੋਹਿਤ ਨੇ ਵਰਲੀ 'ਚ 4 ਏਕੜ ਦਾ ਫਲੈਟ ਖਰੀਦਿਆ ਸੀ, ਜਿਸ ਦੀ ਅੰਦਾਜ਼ਨ ਕੀਮਤ 30 ਕਰੋੜ ਰੁਪਏ ਤੋਂ ਜ਼ਿਆਦਾ ਹੈ।

3/4
2015 ਦੇ ਆਈਪੀਐਲ ਸੀਜ਼ਨ ਦੌਰਾਨ ਇਹ ਚਰਚਾ ਬਹੁਤ ਤੇਜ਼ੀ ਨਾਲ ਦੇਖਣ ਨੂੰ ਮਿਲੀ ਕਿ ਰੋਹਿਤ ਸ਼ਰਮਾ ਕਿਸੇ ਨੂੰ ਡੇਟ ਕਰ ਰਹੇ ਹਨ। ਇਸ ਤੋਂ ਬਾਅਦ ਹੀ ਜਦੋਂ ਦੋਵਾਂ ਨੂੰ ਇਕੱਠੇ ਘੁੰਮਦੇ ਦੇਖਿਆ ਗਿਆ ਤਾਂ ਸਾਰਿਆਂ ਨੂੰ ਉਨ੍ਹਾਂ ਦੇ ਰਿਸ਼ਤੇ ਬਾਰੇ ਪਤਾ ਲੱਗਾ। ਰੋਹਿਤ ਨੇ 13 ਦਸੰਬਰ 2015 ਨੂੰ ਰਿਤਿਕਾ ਨਾਲ ਵਿਆਹ ਕਰਵਾਇਆ ਸੀ।

4/4
ਰੋਹਿਤ ਸ਼ਰਮਾ ਅਤੇ ਰਿਤਿਕਾ ਵੀ ਸਾਲ 2018 ਵਿੱਚ ਮਾਤਾ-ਪਿਤਾ ਬਣ ਗਏ ਸਨ ਜਦੋਂ ਉਨ੍ਹਾਂ ਦੇ ਘਰ ਇੱਕ ਬੇਟੀ ਨੇ ਜਨਮ ਲਿਆ ਸੀ। ਦੋਵਾਂ ਨੇ ਆਪਣੀ ਬੇਟੀ ਦਾ ਨਾਂ ਸਮਾਇਰਾ ਰੱਖਿਆ ਹੈ। ਜਿਸ ਸਮੇਂ ਬੇਟੀ ਦਾ ਜਨਮ ਹੋਇਆ, ਉਸ ਸਮੇਂ ਰੋਹਿਤ ਆਸਟ੍ਰੇਲੀਆ ਦੇ ਦੌਰੇ 'ਤੇ ਸਨ ਪਰ ਜਿਵੇਂ ਹੀ ਉਨ੍ਹਾਂ ਨੂੰ ਇਹ ਖੁਸ਼ਖਬਰੀ ਮਿਲੀ ਤਾਂ ਉਹ ਤੁਰੰਤ ਭਾਰਤ ਆ ਗਏ ਤੇ ਫਿਰ ਇਹ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

Embed widget